PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

Continues below advertisement

 ਸੂਬੇ ਵਿੱਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਬੰਦ ਰਹੇਗੀ। ਇਸ ਕਰਕੇ ਅੱਜ, ਕੱਲ੍ਹ ਅਤੇ ਪਰਸੋਂ ਜਲੰਧਰ ਵਿੱਚ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਇਹ ਫੈਸਲਾ ਪੀਆਰਟੀਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਪੀਆਰਟੀਸੀ ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਸੂਬੇ ਵਿੱਚ ਸਰਕਾਰੀ ਬੱਸ ਸੇਵਾ 3 ਦਿਨਾਂ ਲਈ ਬੰਦ ਰਹੇਗੀ। ਇਸ ਕਰਕੇ ਅੱਜ, ਕੱਲ੍ਹ ਅਤੇ ਪਰਸੋਂ ਜਲੰਧਰ ਵਿੱਚ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਇਹ ਫੈਸਲਾ ਪੀਆਰਟੀਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਪੀਆਰਟੀਸੀ ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ।

Continues below advertisement

JOIN US ON

Telegram