Pthankot ASI beaten by boys | ਪਠਾਨਕੋਟ 'ਚ ਪੁਲਸੀਏ ਦੀ ਬੁਰੀ ਤਰ੍ਹਾਂ ਕੁੱਟਮਾਰ - ਵੀਡੀਓ ਵਾਇਰਲ

Continues below advertisement

Pthankot ASI beaten by boys | ਪਠਾਨਕੋਟ 'ਚ ਪੁਲਸੀਏ ਦੀ ਬੁਰੀ ਤਰ੍ਹਾਂ ਕੁੱਟਮਾਰ - ਵੀਡੀਓ ਵਾਇਰਲ
ਪਠਾਨਕੋਟ 'ਚ ਪੁਲਸੀਏ ਦੀ ਕੁੱਟਮਾਰ
ਨੌਜਵਾਨਾਂ ਨੇ ਕੁੱਟਿਆ ਪੁਲਸੀਆ
ਗੰਭੀਰ ਹਾਲਤ 'ਚ ਮੁਲਾਜ਼ਮ ਹਸਪਤਾਲ ਭਰਤੀ
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ
ਤਸਵੀਰਾਂ ਪਠਾਨਕੋਟ ਦੀਆਂ ਹਨ
ਜਿਥੇ ਸਿਵਲ ਹਸਪਤਾਲ ਬਾਹਰ ਡਿਊਟੀ ਦੇ ਰਹੇ ਪੁਲਿਸ ਮੁਲਾਜ਼ਮ ਦੀ 3 ਨੌਜਵਾਨਾਂ ਵਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ
ਜਿਸਦੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਰਲ ਹੋ ਰਹੀ ਹੈ |
ਜਖਮੀ ਪੁਲਿਸ ਮੁਲਾਜ਼ਮ ਹਸਪਤਾਲ ਚ ਭਰਤੀ ਹੈ |
ਪੀੜਤ ਏ ਐੱਸ ਆਈ ਸੁਰਿੰਦਰ ਕੁਮਾਰ ਦਾ ਕਹਿਣਾ ਹੈ ਕਿ ਉਹ ਡਿਊਟੀ ਦੇ ਰਿਹਾ ਸੀ ਜਿਸ ਦੌਰਾਨ
3 ਨੌਜਵਾਨ ਜੋ ਨਸ਼ੇ ਚ ਸਨ - ਉਨ੍ਹਾਂ ਨੂੰ ਰੋਕ ਕੇ ਜਦ ਪੁੱਛਗਿੱਛ ਕੀਤੀ ਗਈ ਤਾਂ ਉਹ ਭੜਕ ਗਏ
ਤੇ ਗੁੱਸੇ ਚ ਉਸ ਤੇ ਹੀ ਹਮਲਾ ਕਰ ਦਿੱਤਾ | ਮੌਕੇ ਤੇ ਮੌਜੂਦ ਲੋਕਾਂ ਵਲੋਂ ਘਟਨਾ ਦੀ ਵੀਡੀਓ ਵੀ ਬਾਣੀ ਗਈ |
ਮੁਲਾਜ਼ਮ ਨੇ ਥਾਣੇ ਸ਼ਿਕਾਇਤ ਦਿੱਤੀ ਹੈ | ਜਿਸ ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਇਕ ਨੌਜਵਾਨ ਦੀ ਗਿਰਫਤਾਰੀ ਕਰ ਲਈ ਗਈ ਹੈ
ਤੇ ਬਾਕੀਆਂ ਦੀ ਭਾਲ ਜਾਰੀ ਹੈ | 
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram