ਪੜਚੋਲ ਕਰੋ

Pthankot Search Operation |ਪੰਜਾਬ 'ਚ ਵੱਡੀ ਸਾਜ਼ਿਸ਼ ਦੀ ਕੋਸ਼ਿਸ਼?ਵੇਖਿਆ ਗਿਆ ਸ਼ੱਕੀ, ਪੁਲਿਸ ਨੇ ਜਾਰੀ ਕੀਤਾ ਸਕੈਚ

Pthankot Search Operation |ਪੰਜਾਬ 'ਚ ਵੱਡੀ ਸਾਜ਼ਿਸ਼ ਦੀ ਕੋਸ਼ਿਸ਼?ਵੇਖਿਆ ਗਿਆ ਸ਼ੱਕੀ, ਪੁਲਿਸ ਨੇ ਜਾਰੀ ਕੀਤਾ ਸਕੈਚ
ਪੰਜਾਬ ਵਿਚ ਵੱਡੀ ਸਾਜ਼ਿਸ਼ ਹੋਣ ਦੀ ਕੋਸ਼ਿਸ਼?
ਵੇਖਿਆ ਗਿਆ ਇਕ ਹਥਿਆਰਬੰਦ ਸ਼ੱਕੀ !!!
ਪੰਜਾਬ ਪੁਲਿਸ ਨੇ ਜਾਰੀ ਕੀਤਾ ਸਕੈਚ
3 ਦਿਨਾਂ ਤੋਂ ਲਗਾਤਾਰ ਸਰਚ ਆਪਰੇਸ਼ਨ ਜਾਰੀ

ਪਠਾਨਕੋਟ 'ਚ ਪਿਛਲੇ 3 ਦਿਨਾਂ ਤੋਂ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ,|
ਜਾਣਕਾਰੀ ਮੁਤਾਬਕ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਕੀੜੀ ਗੰਢਿਆਲ 'ਚ ਇੱਕ ਸ਼ੱਕੀ ਵਿਅਕਤੀ ਦੇਖਿਆ ਗਿਆ |
ਜਿਸ ਕਾਰਨ ਪਠਾਨਕੋਟ ਪੁਲਿਸ ਨੇ ਹੋਰ ਏਜੰਸੀਆਂ ਅਤੇ ਫੋਰਸਾਂ ਦੀ ਮਦਦ ਨਾਲ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ 
ਉਥੇ ਹੀ ਪੰਜਾਬ ਪੁਲਿਸ ਨੇ ਸ਼ੱਕੀ ਵਿਅਕਤੀ ਦਾ ਸਕੈਚ ਵੀ ਜਾਰੀ ਕੀਤਾ ਹੈ।
ਡੀਆਈਜੀ ਬਾਰਡਰ ਰੇਂਜ ਨੇ ਪ੍ਰੈਸ ਨੋਟ ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ
ਕਿ ਜੇਕਰ ਕਿਸੇ ਨੂੰ ਉਕਤ ਸ਼ੱਕੀ ਵਿਅਕਤੀ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ |
ਪਠਾਨਕੋਟ ਪੁਲਿਸ ਦਾ ਕੰਟਰੋਲ ਰੂਮ ਨੰਬਰ ਵੀ ਜਾਣਕਾਰੀ ਦੇਣ ਲਈ ਜਾਰੀ ਕੀਤਾ ਗਿਆ ਹੈ।
ਜੇਕਰ ਕਿਸੇ ਨੂੰ ਕੋਈ ਸੁਰਾਗ ਮਿਲਦਾ ਹੈ ਤਾਂ ਉਹ 
87280-33500 (ਕੰਟਰੋਲ ਰੂਮ)
98722-00309 (ਡੀ.ਐਸ.ਪੀ. ਦਿਹਾਤੀ)
99884-11405 (ਐਸ.ਐਚ.ਓ. ਨਰੋਟ ਜੈਮਲ ਸਿੰਘ)
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget