ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Pthankot Suspected | ਪਿੰਡ ਫੰਗਤੋਲੀ 'ਚ ਮੁੜ ਦਿਖੇ ਸ਼ੱਕੀ- ਹੁਣ ਕੰਧ ਟੱਪ ਕੇ ਪਰਿਵਾਰ ਕੋਲੋਂ ਮੰਗੀ ਰੋਟੀ

ਪਠਾਨਕੋਟ ਦੇ ਪਿੰਡ ਫੰਗਤੋਲੀ 'ਚ ਮੁੜ ਦਿਖੇ ਸ਼ੱਕੀ
ਘਰ ਦੀ ਕੰਧ ਟੱਪ ਕੇ ਪਰਿਵਾਰ ਕੋਲੋਂ ਮੰਗੀ ਰੋਟੀ
ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਨੂੰ ਕੀਤਾ ਸੂਚਿਤ
ਪ੍ਰਸ਼ਾਸਨ ਵਲੋਂ ਇਲਾਕੇ 'ਚ ਤਲਾਸ਼ੀ ਅਭਿਆਨ ਜਾਰੀ

ਪਠਾਨਕੋਟ ਦੇ ਪਿੰਡ ਫੰਗਤੋਲੀ ਚ ਬੀਤੀ ਰਾਤ ਇੱਕ ਵਾਰ ਫਿਰ ਤੋਂ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਹਨ
ਦਸਿਆ ਜਾ ਰਿਹਾ ਹੈ ਕਿ ਸ਼ੱਕੀਆਂ ਵਲੋਂ ਇੱਕ ਘਰ ਦੀ ਕੰਧ ਟੱਪ ਕੇ ਪਰਿਵਾਰ ਕੋਲੋਂ ਰੋਟੀ ਮੰਗੀ ਗਈ
ਲੇਕਿਨ ਪਰਿਵਾਰ ਨੇ ਕਮਰੇ ਦਰਵਾਜ਼ਾ ਨਹੀਂ ਖੋਲਿਆ ਜਿਸ ਤੋਂ ਬਾਅਦ ਉਹ ਮੌਕੇ ਤੋਂ ਚਲੇ ਗਏ
ਪਰਿਵਾਰ ਨੇ ਇਸ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ
ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਛਾਣਬੀਨ ਕਰ ਰਹੀ ਹੈ ਅਤੇ ਵੱਖ-ਵੱਖ ਜਗਹਾ ਤੇ ਸਰਚ ਚਲਾਏ ਜਾ ਰਹੇ ਹਨ
ਦੱਸ ਦਈਏ ਕਿ 48 ਘੰਟੇ ਪਹਿਲਾਂ ਵੀ ਇਸੇ ਪਿੰਡ ਦੇ ਵਿੱਚ ਸੱਤ ਸ਼ੱਕੀ ਦੇਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ।
ਅਤੇ ਉਦੋਂ ਤੋਂ ਹੀ ਇਸ ਪਿੰਡ ਦੇ ਵਿੱਚ ਸਰਚ ਚਲਾਈ ਜਾ ਰਹੀ ਹੈ।
ਫਿਲਹਾਲ ਹਜੇ ਤੱਕ ਪੁਲਿਸ ਅਤੇ ਸੈਨਾ ਵੱਲੋਂ ਚਲਾਏ ਗਏ ਸਾਂਝੇ ਸਰਚ ਆਪਰੇਸ਼ਨ ਦੇ ਵਿੱਚ ਕੁਝ ਵੀ ਹੱਥ ਨਹੀਂ ਲੱਗਿਆ ਹੈ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਵੀਡੀਓਜ਼ ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੀਮਾਂ ਕਿੱਥੋਂ ਤੱਕ, ਸੁਣੋ ਗਿਆਨੀ ਹਰਪ੍ਰੀਤ ਸਿੰਘ ਤੋਂ

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

CM ਭਗਵੰਤ ਮਾਨ ਨਾਲ ਕੀ ਹੋਏਗਾ? ਅਮਨ ਅਰੋੜਾ ਦੀ ਵੀ ਪਾਰਟੀ ਛੱਡਣ ਦੀ ਤਿਆਰੀਜਥੇਦਾਰ ਹੁਸੈਨਪੁਰ ਵੱਲੋਂ ਰਣਜੀਤ ਸਿੰਘ ਗੌਹਰ ਬਾਰੇ ਵੱਡੇ ਖੁਲਾਸੇ,ਕੱਢ ਲਿਆਏ ਗੌਹਰ ਦੇ ਪੁਰਾਣੇ ਕਿੱਸੇਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਕੌਣ ਰਿਹਾ? ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੀਮਾਂ ਕਿੱਥੋਂ ਤੱਕ, ਸੁਣੋ ਗਿਆਨੀ ਹਰਪ੍ਰੀਤ ਸਿੰਘ ਤੋਂ
Advertisement

ਟਾਪ ਹੈਡਲਾਈਨ

Sikh News: 'ਕੌਮ ਦੀ ਬਦਕਿਸਮਤੀ ਪੰਥ ਚੋਂ ਛੇਕਿਆ ਵਿਅਕਤੀ ਜਥੇਦਾਰ 'ਤੇ ਚੁੱਕ ਰਿਹਾ ਸਵਾਲ, ਪੰਥ ਦੀ ਸਿਆਸੀ ਜਮਾਤ ਵੀ ਪਰਿਵਾਰ ਤੱਕ ਹੋਈ ਸੀਮਤ'

ਅਮਰੀਕਾ ਤੋਂ ਬਾਅਦ ਕੈਨੇਡਾ 'ਚ ਭਾਰਤੀਆਂ ਨੂੰ ਖਤਰਾ, ਕੈਂਸਲ ਹੋਣਗੇ ਸਟੱਡੀ ਅਤੇ ਵਰਕ ਪਰਮਿਟ!

ਤੇਲੰਗਾਨਾ ਸਰੁੰਗ ਹਾਦਸੇ 'ਚ ਪੰਜਾਬ ਦਾ ਨੌਜਵਾਨ ਲਾਪਤਾ, ਪਰਿਵਾਰ ਦਾ ਰੋ-ਰੋ ਬੂਰਾ ਹਾਲ

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕੱਲ੍ਹ ਤੱਕ ਮੁਲਤਵੀ, ਹਾਵੀ ਰਹੇ ਕਈ ਵੱਡੇ ਮੁੱਦੇ, ਅਮਨ ਅਰੋੜਾ ਨੇ ਕਿਹਾ-ਤਨਖਾਹ ਤੋਂ ਪੈਨਸ਼ਨ ਤੱਕ ਆਉਣ 'ਚ ਦੇਰੀ ਨਹੀਂ ਲੱਗਣੀ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਆਖ਼ਿਰਕਾਰ ਕੀ ਬਿਪਤਾ ਪੈ ਗਈ....? ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਜਾ ਰਹੀ ਮੇਕਅੱਪ ਦੀ ਸਿਖਲਾਈ, ਸੋਸ਼ਲ ਮੀਡੀਆ 'ਤੇ ਰੱਜ ਕੇ ਉੱਡ ਰਿਹਾ ਮਜ਼ਾਕ

Punjab Politics: ਇਖਲਾਕੋਂ ਡਿੱਗੀ ਸਿਆਸਤ ! ਪੰਜਾਬ ਦੇ ਮੁੱਦਿਆਂ ਦੀ ਥਾਂ 'ਬੰਦੇ ਪੱਟਣ' 'ਤੇ ਲੀਡਰਾਂ ਦਾ ਜ਼ੋਰ, ਆਪ ਤੇ ਕਾਂਗਰਸ 'ਚ ਛਿੜਿਆ ਨਵਾਂ ਰੱਫੜ

Punjab News: ਕਾਂਗਰਸ ਦੇ ਸਪੰਰਕ 'ਚ ਆਪ ਦੇ ਵਿਧਾਇਕ, ਬਾਜਵਾ ਦੇ ਦਾਅਵੇ 'ਤੇ ਜੌੜਾਮਾਜਰਾ ਨੇ ਕਰ ਦਿੱਤਾ ਚੈਲੰਜ, ਕਿਹਾ-ਜ਼ੋਰ ਲਾ ਲਓ ਤਾਂ ਵੀ......!

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਸਖਤ ਰੁਖ

Embed widget