ਪੜਚੋਲ ਕਰੋ

Pthankot Suspected Sketch | ਧਿਆਨ ਨਾਲ ਵੇਖੋ ਪਠਾਨਕੋਟ 'ਚ ਘੁੰਮ ਰਹੇ ਸ਼ੱਕੀ ਦਾ ਸਕੈੱਚ - ਮਿਲੇ ਤਾਂ....

Pthankot Suspected Sketch | ਧਿਆਨ ਨਾਲ ਵੇਖੋ ਪਠਾਨਕੋਟ 'ਚ ਘੁੰਮ ਰਹੇ ਸ਼ੱਕੀ ਦਾ ਸਕੈੱਚ - ਮਿਲੇ ਤਾਂ....
ਪਠਾਨਕੋਟ 'ਚ ਵੇਖੇ ਗਏ 7 ਸ਼ੱਕੀ
ਪ੍ਰਸ਼ਾਸਨ ਨੇ ਜਾਰੀ ਕੀਤਾ ਇੱਕ ਸ਼ੱਕੀ ਦਾ ਸਕੈੱਚ
ਇਕ ਮਹਿਲਾ ਨੇ ਪਿਲਾਇਆ ਸੀ ਸ਼ੱਕੀ ਨੂੰ ਪਾਣੀ
ਪੁਲਿਸ ਅਲਰਟ 'ਤੇ, ਤਲਾਸ਼ੀ ਅਭਿਆਨ ਜਾਰੀ

ਪੰਜਾਬ ਪੁਲਿਸ ਨੇ ਪਠਾਨਕੋਟ ਵਿੱਚ ਦੇਖੇ ਗਏ 7 ਸ਼ੱਕੀਆਂ ਵਿੱਚੋਂ ਇੱਕ ਦਾ ਸਕੈਚ ਜਾਰੀ ਕੀਤਾ ਹੈ।
ਜਿਸ ਔਰਤ ਤੋਂ ਉਸ ਨੇ ਪੀਣ ਵਾਲਾ ਪਾਣੀ ਮੰਗਿਆ ਸੀ, ਵੱਲੋਂ ਦਿੱਤੀ ਗਈ ਜਾਣਕਾਰੀ ਤਹਿਤ ਸਕੈੱਚ ਤਿਆਰ ਕਰਵਾਇਆ ਗਿਆ
ਤੇ ਲੋਕਾਂ ਨੂੰ ਸੁਚੇਤ ਕਰਦਿਆਂ ਸਹਿਯੋਗ ਦੀ ਮੰਗ ਕੀਤੀ ਗਈ ਹੈ |
ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਿਸ ਕਿਸੇ ਨੂੰ ਵੀ ਉਕਤ ਸ਼ਖਸ ਮਿਲੇ ਉਸਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ |
ਦੱਸ ਦਈਏ ਬੀਤੀ ਰਾਤ ਪਿੰਡ ਫੰਗਤੋਲੀ ਨੇੜੇ ਸ਼ੱਕੀ ਬੰਦਿਆਂ ਨੂੰ ਵੇਖਿਆ ਗਿਐ,
ਏਨ੍ਹਾਂ ਸ਼ੱਕੀਆਂ ਦੀ ਗਿਣਤੀ 7 ਦੇ ਕਰੀਬ ਐ,
ਇਸ ਜਾਣਕਾਰੀ ਬਾਅਦ ਪੁਲਿਸ ਅਲਰਟ ਤੇ ਐ, ਵੱਡੀ ਗਿਣਤੀ ਵਿੱਚ ਪਹੁੰਚੀ ਪੁਲਿਸ ਨੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤੈ,
ਇਸ ਪਿੰਡ ਦੀ ਇੱਕ ਔਰਤ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਐ, ਉਸ ਤੋਂ ਹੀ ਸ਼ੱਕੀਆਂ ਨੇ ਪਾਣੀ ਮੰਗਿਆ ਸੀ ਅਤੇ ਉਨ੍ਹਾਂ ਭਾਰੀ ਬੈਗ ਚੁੱਕੇ ਹੋਏ ਸਨ,
ਜਿਥੇ ਪੁਲਿਸ ਪ੍ਰਤੱਖਦਰਸ਼ੀ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਐ ਉਥੇ ਹੀ ਵੱਖ-ਵੱਖ ਟੀਮਾਂ ਬਣਾ ਕੇ ਸ਼ੱਕੀਆਂ ਦੀ ਭਾਲ ਕੀਤੀ ਜਾ ਰਹੀ ਐ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget