ਪੜਚੋਲ ਕਰੋ

Pthankot terrible accident | ਭਿਆਨਕ ਹਾਦਸਾ - ਬੁਲੇਟ ਮੋਟਰਸਾਈਕਲ ਨੇ ਉਡਾਏ ਸਕੂਟਰ ਦੇ ਪਰਖੱਚੇ,1 ਦੀ ਮੌਤ

Pthankot terrible accident | ਭਿਆਨਕ ਹਾਦਸਾ - ਬੁਲੇਟ ਮੋਟਰਸਾਈਕਲ ਨੇ ਉਡਾਏ ਸਕੂਟਰ ਦੇ ਪਰਖੱਚੇ,1 ਦੀ ਮੌਤ
#Pthankot #accident #abplive 
ਪਠਾਨਕੋਟ ਸ਼ਹਿਰ ਦੇ ਸੈਲੀ ਰੋਡ ਤੇ ਭਿਆਨਕ ਹਾਦਸਾ ਵਾਪਰਿਆ ਹੈ
ਜਿਥੇ ਸਕੂਟੀ ਤੇ ਜਾ ਰਹੇ ਪਿਓ ਧੀ ਨੂੰ ਤੇਜ਼ ਰਫਤਾਰ ਬੁੱਲੇਟ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ
ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰ ਦੋ ਹਿੱਸਿਆਂ ਦੇ ਵਿੱਚ ਵੰਡਿਆ ਗਿਆ
ਅਤੇ ਸਕੂਟਰ ਚਾਲਕ ਦੀ ਮੌਤ ਹੋ ਗਈ | ਜਦਕਿ ਉਸਦੀ ਧੀ ਅਤੇ ਮੋਟਰਸਾਈਕਲ ਸਵਾਰ ਗੰਭੀਰ ਜਖ਼ਮੀ ਹੈ |
ਹਾਦਸੇ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ
ਜਿਸ ਚ ਵੇਖਿਆ ਜਾ ਸਕਦਾ ਹੈ ਕਿ ਸ਼ਖਸ ਆਪਣੀ ਬੇਟੀ ਦੇ ਨਾਲ ਘਰ ਜਾ ਰਿਹਾ ਸੀ
ਜਿਵੇ ਹੀ ਉਨ੍ਹਾਂ ਚੌਂਕ ਤੋਂ ਘਰ ਵੱਲ ਮੋੜ ਕਟਿਆ ਤਾਂ
ਦੂਜੀ ਤਰਫ ਤੋਂ ਆ ਰਹੇ ਤੇਜ਼ ਰਫਤਾਰ ਮੋਟਰਸਾਈਕਲ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ|
ਹਾਦਸੇ ਤੋਂ ਬਾਅਦ ਜਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ
ਜਿਥੇ ਡਾਕਟਰਾਂ ਵਲੋਂ ਸਕੂਟਰ ਚਾਲਕ ਨੂੰ ਮ੍ਰਿਤ ਐਲਾਨ ਦਿੱਤਾ ਗਿਆ |
ਫਿਲਹਾਲ ਪੁਲਿਸ ਨੇ ਬੁੱਲੇਟ ਮੋਟਰਸਾਈਕਲ ਸਵਾਰ ਸ਼ਖਸ ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਟਾਪ ਹੈਡਲਾਈਨ

Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
8 ਸਾਲ ਪੁਰਾਣੇ ਮਾਮਲੇ ‘ਚ Sukhbir Badal ਨੂੰ ਮਿਲੀ ਜ਼ਮਾਨਤ, ਚੰਡੀਗੜ੍ਹ ਅਦਾਲਤ ‘ਚ ਹੋਏ ਪੇਸ਼; ਜਾਣੋ ਪੂਰਾ ਮਾਮਲਾ
8 ਸਾਲ ਪੁਰਾਣੇ ਮਾਮਲੇ ‘ਚ Sukhbir Badal ਨੂੰ ਮਿਲੀ ਜ਼ਮਾਨਤ, ਚੰਡੀਗੜ੍ਹ ਅਦਾਲਤ ‘ਚ ਹੋਏ ਪੇਸ਼; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੁਣ ਇਨ੍ਹਾਂ ਮੁਸ਼ਕਲਾਂ ਦਾ ਕਰਨਾ ਪਏਗਾ ਸਾਹਮਣਾ; ਨਵੇਂ ਹੁਕਮ ਜਾਰੀ...
ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੁਣ ਇਨ੍ਹਾਂ ਮੁਸ਼ਕਲਾਂ ਦਾ ਕਰਨਾ ਪਏਗਾ ਸਾਹਮਣਾ; ਨਵੇਂ ਹੁਕਮ ਜਾਰੀ...
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Zodiac Sign: ਇਨ੍ਹਾਂ 5 ਰਾਸ਼ੀ ਵਾਲਿਆਂ ਦੇ ਕਾਰੋਬਾਰ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦੇ ਖੁੱਲ੍ਹਣਗੇ ਰਸਤੇ, ਕੰਨਿਆ ਸਣੇ ਇਹ ਜਾਤਕ ਖੁਸ਼ਕਿਮਤ: ਦੌਲਤ ਨਾਲ ਭਰੇਗੀ ਝੋਲੀ...
ਇਨ੍ਹਾਂ 5 ਰਾਸ਼ੀ ਵਾਲਿਆਂ ਦੇ ਕਾਰੋਬਾਰ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦੇ ਖੁੱਲ੍ਹਣਗੇ ਰਸਤੇ, ਕੰਨਿਆ ਸਣੇ ਇਹ ਜਾਤਕ ਖੁਸ਼ਕਿਮਤ: ਦੌਲਤ ਨਾਲ ਭਰੇਗੀ ਝੋਲੀ...
CM ਮਾਨ ਨੇ ਗ੍ਰਹਿ ਮੰਤਰੀ Amit Shah ਨਾਲ ਕੀਤੀ ਮੁਲਾਕਾਤ, RDF ਫੰਡ, SYL 'ਤੇ ਵੱਡਾ ਫੈਸਲਾ, ਕਿਸਾਨਾਂ ਲਈ ਖੁਸ਼ਖਬਰੀ!
CM ਮਾਨ ਨੇ ਗ੍ਰਹਿ ਮੰਤਰੀ Amit Shah ਨਾਲ ਕੀਤੀ ਮੁਲਾਕਾਤ, RDF ਫੰਡ, SYL 'ਤੇ ਵੱਡਾ ਫੈਸਲਾ, ਕਿਸਾਨਾਂ ਲਈ ਖੁਸ਼ਖਬਰੀ!
Ludhiana News: ਲੁਧਿਆਣਾ 'ਚ ਮੱਚਿਆ ਹਾਹਾਕਾਰ, ਸੜਕਾਂ 'ਤੇ DGP ਸਣੇ CP ਦੀ ਚੈਕਿੰਗ ਤੇਜ਼; ਇਨ੍ਹਾਂ ਲੋਕਾਂ ਦੇ ਘਰਾਂ 'ਚ ਮਾਰਿਆ ਛਾਪਾ: ਫੈਲੀ ਦਹਿਸ਼ਤ...
ਲੁਧਿਆਣਾ 'ਚ ਮੱਚਿਆ ਹਾਹਾਕਾਰ, ਸੜਕਾਂ 'ਤੇ DGP ਸਣੇ CP ਦੀ ਚੈਕਿੰਗ ਤੇਜ਼; ਇਨ੍ਹਾਂ ਲੋਕਾਂ ਦੇ ਘਰਾਂ 'ਚ ਮਾਰਿਆ ਛਾਪਾ: ਫੈਲੀ ਦਹਿਸ਼ਤ...
ਤਰਨਤਾਰਨ 'ਚ ਦਰੱਖਤ ਨਾਲ ਟਕਰਾਈ ਬੇਕਾਬੂ ਕਾਰ, ਨੌਜਵਾਨ ਦੀ ਮੌਤ; ਤਿੰਨ ਜ਼ਖ਼ਮੀ
ਤਰਨਤਾਰਨ 'ਚ ਦਰੱਖਤ ਨਾਲ ਟਕਰਾਈ ਬੇਕਾਬੂ ਕਾਰ, ਨੌਜਵਾਨ ਦੀ ਮੌਤ; ਤਿੰਨ ਜ਼ਖ਼ਮੀ
Embed widget