Pthankot Under CCTV Surveillance | CCTV ਨਾਲ ਲੈਸ ਹੋਵੇਗਾ ਪਠਾਨਕੋਟ - ਤੀਜੀ ਅੱਖ ਦੀ ਰਹੇਗੀ ਬਾਜ਼ ਨਜ਼ਰ
Download ABP Live App and Watch All Latest Videos
View In AppPthankot Under CCTV Surveillance | CCTV ਨਾਲ ਲੈਸ ਹੋਵੇਗਾ ਪਠਾਨਕੋਟ - ਤੀਜੀ ਅੱਖ ਦੀ ਰਹੇਗੀ ਬਾਜ਼ ਨਜ਼ਰ
CCTV ਨਾਲ ਲੈਸ ਹੋਵੇਗਾ ਪਠਾਨਕੋਟ
ਸ਼ੱਕੀ ਦਿਖਣ ਤੋਂ ਬਾਅਦ ਪ੍ਰਸ਼ਾਸਨ ਦਾ ਫ਼ੈਸਲਾ
ਪਠਾਨਕੋਟ ਨੂੰ ਆਉਣ ਵਾਲੇ ਲਿੰਕ ਰੋਡਾਂ 'ਤੇ ਵੀ ਲੱਗਣਗੇ CCTV
DSP ਹਰਕ੍ਰਿਸ਼ਨ ਸਿੰਘ ਨੇ ਦਿੱਤੀ ਜਾਣਕਾਰੀ
ਪਠਾਨਕੋਟ ਚ 7 ਸ਼ੱਕੀ ਦਿਖਣ ਤੋਂ ਬਾਅਦ ਪ੍ਰਸ਼ਾਸਨ ਹਾਈ ਅਲਰਟ ਤੇ ਹੈ
ਇਲਾਕੇ ਚ ਤਲਾਸ਼ੀ ਅਭਿਆਨ ਲਗਾਤਾਰ ਜਾਰੀ ਹੈ |
ਉਥੇ ਹੀ ਪ੍ਰਸ਼ਾਸਨ ਵਲੋਂ ਪਠਾਨਕੋਟ ਨੂੰ CCTV ਨਾਲ ਲੈਸ ਕਰਨ ਦਾ ਫੈਸਲਾ ਲਿਆ ਗਿਆ ਹੈ |
ਤੀਜੀ ਅੱਖ ਸਰਹੱਦੀ ਇਲਾਕੇ ਦੇ ਚੱਪੇ ਚੱਪੇ ਤੇ ਨਜ਼ਰ ਰੱਖੇਗੀ ਤਾਂ ਜੋ ਕੋਈ ਅਣਸੁਖਾਵੀਂ ਵਾਰਦਾਤ ਨਾ ਹੋ ਸਕੇ |
ਇਸਦੀ ਜਾਣਕਾਰੀ ਖੁਦ DSP ਹਰਕ੍ਰਿਸ਼ਨ ਸਿੰਘ ਨੇ ਦਿੱਤੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।