ਰਣਜੀਤ ਸਿੰਘ ਕਤਲ ਕੇਸ 'ਚ ਰਾਮ ਰਹੀਮ ਖ਼ਿਲਾਫ਼ ਅੱਜ ਹੋਵੇਗਾ ਸਜ਼ਾ ਦਾ ਐਲਾਨ
ਰਾਮ ਰਹੀਮ ਖ਼ਿਲਾਫ਼ ਅੱਜ ਹੋਵੇਗਾ ਸਜ਼ਾ ਦਾ ਐਲਾਨ
ਰਣਜੀਤ ਕਤਲ ਕੇਸ ਵਿੱਚ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਸੁਣਾਈ ਜਾਵੇਗੀ ਸਜ਼ਾ
12 ਅਕਤੂਬਰ ਨੂੰ ਅਦਾਲਤ ਨੇ ਫੈਸਲਾ ਰੱਖਿਆ ਸੀ ਸੁਰੱਖਿਅਤ
ਰਾਮ ਰਹੀਮ ਵੀਡਿਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋ ਰਿਹਾ