Punjab AAP | ਚਾਰ ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਦਾ ਵੱਡਾ ਐਲਾਨ
Punjab AAP | ਚਾਰ ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਦਾ ਵੱਡਾ ਐਲਾਨ
ਚਾਰ ਵਿਧਾਨ ਸਭਾ ਹਲਕਿਆਂ ਚ ਜ਼ਿਮਨੀ ਚੋਣਾਂ
ਆਮ ਆਦਮੀ ਪਾਰਟੀ ਨੇ ਲਿਆ ਵੱਡਾ ਫ਼ੈਸਲਾ
ਚਾਰੋਂ ਹਲਕਿਆਂ ਚ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦਾ ਐਲਾਨ
ਮੰਤਰੀਆਂ ਦੇ ਸਿਰ ਜਿੱਤ ਦੀ ਜ਼ਿੰਮੇਵਾਰੀ
ਚਾਰ ਵਿਧਾਨ ਸਭਾ ਹਲਕਿਆਂ ਚ ਜ਼ਿਮਨੀ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸੱਤਾਧਾਰੀ
ਆਮ ਆਦਮੀ ਪਾਰਟੀ ਰਣਨੀਤੀ ਘੜ੍ਹਦੀ ਨਜ਼ਰ ਆ ਰਹੀ ਹੈ |
ਪਾਰਟੀ ਵਲੋਂ ਚੋਣਾਂ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ
ਜਿਸ ਦੇ ਤਹਿਤ ਪਾਰਟੀ ਨੇ ਜ਼ਿਮਨੀ ਚੋਣਾਂ ਲਈ
ਚਾਰੋਂ ਹਲਕਿਆਂ ਚ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦਾ ਐਲਾਨ ਕੀਤਾ ਹੈ |
ਪਾਰਟੀ ਨੇ ਪੱਤਰ ਜਾਰੀ ਕਰਦਿਆਂ
ਡੇਰਾਬਾਬਾ ਨਾਨਕ 'ਚ ਮੰਤਰੀ ਕੁਲਦੀਪ ਧਾਲੀਵਾਲ ਨੂੰ ਇੰਚਾਰਜ ਤੇ ਅਮਨਸ਼ੇਰ ਸਿੰਘ ਕਲਸੀ ਨੂੰ ਸਹਿ ਇੰਚਾਰਜ ਲਗਾਇਆ ਹੈ
ਗਿੱਦੜਬਾਹਾ 'ਚ ਮੰਤਰੀ ਅਮਨ ਅਰੋੜਾ ਨੂੰ ਇੰਚਾਰਜ ਤੇ ਦਵਿੰਦਰ ਸਿੰਘ ਲਾਡੀ ਧੌਸ ਨੂੰ ਸਹਿ ਇੰਚਾਰਜ ਲਗਾਇਆ ਹੈ
ਚੱਬੇਵਾਲ 'ਚ ਮੰਤਰੀ ਹਰਜੋਤ ਬੈਂਸ ਨੂੰ ਇੰਚਾਰਜ ਤੇ ਕਰਮਬੀਰ ਸਿੰਘ ਘੁੰਮਣ ਨੂੰ ਸਹਿ ਇੰਚਾਰਜ ਲਗਾਇਆ ਹੈ
ਬਰਨਾਲਾ 'ਚ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਇੰਚਾਰਜ ਤੇ ਕਰਮਬੀਰ ਸਿੰਘ ਘੁੰਮਣ ਨੂੰ ਸਹਿ ਇੰਚਾਰਜ ਲਗਾਇਆ ਹੈ |
ਲਿਸਟ ਤੋਂ ਸਾਫ ਹੈ ਕਿ ਜ਼ਿਮਨੀ ਚੋਣਾਂ ਚ ਆਮ ਆਦਮੀ ਪਾਰਟੀ ਕਿਸੇ ਵੀ ਤਰ੍ਹਾਂ ਦਾ ਜੋਖ਼ਮ ਨਹੀਂ ਲੈਣਾ ਚਾਹੁੰਦੀ |
ਇਸੇ ਲਈ ਕਮਾਂਡ ਮੰਤਰੀਆਂ ਦੇ ਹੱਥਾਂ ਚ ਦਿੱਤੀ ਗਈ ਤੇ ਚੋਣਾਂ ਮਾਨ ਸਰਕਾਰ ਲਈ ਨੱਕ ਦਾ ਸਵਾਲ ਹਨ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।