ਪੜਚੋਲ ਕਰੋ

Punjab AAP on Fast | ''ਲੋਕਤੰਤਰ ਨੂੰ ਬਚਾਉਣ ਲਈ ਪੰਜਾਬ AAP ਦਾ ਇੱਕ ਰੋਜ਼ਾ ਵਰਤ''

Punjab AAP on Fast | ''ਲੋਕਤੰਤਰ ਨੂੰ ਬਚਾਉਣ ਲਈ ਪੰਜਾਬ AAP ਦਾ ਇੱਕ ਰੋਜ਼ਾ ਵਰਤ''
#Punjab #CM #Bhagwantmann #AAP #Fast #abplive

ਅੱਜ ਐਤਵਾਰ ਯਾਨੀ 7 ਅਪ੍ਰੈਲ ਨੂੰ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ 
ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ‘ਆਪ’ ਆਗੂ ਤੇ ਵਰਕਰ ਪੰਜਾਬ ਭਰ ਵਿੱਚ ਇੱਕ ਰੋਜ਼ਾ ਵਰਤ ਰੱਖ ਰਹੇ ਹਨ |
ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਪੰਜਾਬ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਨੇੜੇ ਭੁੱਖ ਹੜਤਾਲ ਕਰਨਗੇ।
ਆਪ ਦਾ ਕਹਿਣਾ ਹੈ ਕਿ ਭਾਰਤ ਦੇ ਲੋਕਤੰਤਰ ਨੂੰ ਬਚਾਉਣ ਲਈ ਇਹ ਵਰਤ ਰੱਖਿਆ ਜਾ ਰਿਹਾ ਹੈ 
ਇਸ ਲੜਾਈ ਨੂੰ ਹੋਰ ਮਜ਼ਬੂਤ ​​ਕਰਨ ਲਈ ਕ੍ਰਾਂਤੀ ਦੀ ਧਰਤੀ ਖਟਕੜ ਕਲਾ ਵਿਖੇ ਇੱਕ ਰੋਜ਼ਾ ਵਰਤ ਰੱਖਿਆ ਜਾਵੇਗਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਵਰਤ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।
ਉੱਥੇ ਪਾਰਟੀ ਦੇ ਸਾਰੇ ਵਿਧਾਇਕ ਨੇਤਾ ਵੀ ਇਸ ਇੱਕ ਦਿਨ ਦੇ ਵਰਤ ਵਿੱਚ ਹਿੱਸਾ ਲੈ ਰਹੇ ਹਨ |
ਇਸੇ ਦੇ ਨਾਲ ਆਪ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਤੇ ਕਿਹਾ ਹੈ ਕਿ ਲੋਕਤੰਤਰ ਨੂੰ ਬਚਾਉਣ ਦੀ ਇਸ ਲੜਾਈ ਵਿੱਚ 
ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈ ਕੇ ਭਾਜਪਾ ਦੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇ।
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਟਾਪ ਹੈਡਲਾਈਨ

Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਬਾਦਲ ਨਰਸਿੰਗ ਇੰਸਟੀਚਿਊਟ 'ਚ ਵਿਦਿਆਰਥਣ ਨੇ ਕੀਤਾ ਸੁਸਾਈਡ, ਸਦਮੇ 'ਚ 2 ਰੂਮਮੇਟ ਸਣੇ 6 ਵਿਦਿਆਰਥੀਆਂ ਦੀ ਵਿਗੜੀ ਸਿਹਤ; ਮੱਚਿਆ ਹੜਕੰਪ
ਬਾਦਲ ਨਰਸਿੰਗ ਇੰਸਟੀਚਿਊਟ 'ਚ ਵਿਦਿਆਰਥਣ ਨੇ ਕੀਤਾ ਸੁਸਾਈਡ, ਸਦਮੇ 'ਚ 2 ਰੂਮਮੇਟ ਸਣੇ 6 ਵਿਦਿਆਰਥੀਆਂ ਦੀ ਵਿਗੜੀ ਸਿਹਤ; ਮੱਚਿਆ ਹੜਕੰਪ
ਮੁਹਾਲੀ 'ਚ ਰਿਲਾਇੰਸ ਦੇ ਗੋਦਾਮ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ; ਮੱਚੇ ਭਾਂਬੜ
ਮੁਹਾਲੀ 'ਚ ਰਿਲਾਇੰਸ ਦੇ ਗੋਦਾਮ 'ਚ ਲੱਗੀ ਅੱਗ, ਸਾਰਾ ਸਮਾਨ ਸੜ ਕੇ ਹੋਇਆ ਸੁਆਹ; ਮੱਚੇ ਭਾਂਬੜ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਪ੍ਰੈਲ 2026
Embed widget