ਪੜਚੋਲ ਕਰੋ

Punjab AAP | 'ਆਪ' ਵਿਧਾਇਕਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਆ ਰਹੇ ਫੋਨ - ਕਰੋੜਾਂ ਦੀ ਪੇਸ਼ਕਸ਼ - ਵੇਖੋ ਕਿਵੇਂ ਹੋ ਰਹੀ ਖ਼ਰੀਦੋ ਫ਼ਰੋਖ਼ਤ

Punjab AAP | 'ਆਪ' ਵਿਧਾਇਕਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਆ ਰਹੇ ਫੋਨ - ਕਰੋੜਾਂ ਦੀ ਪੇਸ਼ਕਸ਼ - ਵੇਖੋ ਕਿਵੇਂ ਹੋ ਰਹੀ ਖ਼ਰੀਦੋ ਫ਼ਰੋਖ਼ਤ

#Politics #Punjab #AAP #Bhagwantmann #Operationlotus #bjp #abplive
ਭਾਜਪਾ 'ਤੇ ਪੰਜਾਬ AAP ਦੇ ਗੰਭੀਰ ਇਲਜ਼ਾਮ 
ਭਾਜਪਾ ਖ੍ਰੀਦ ਰਹੀ ਸਾਡੇ ਵਿਧਾਇਕ - AAP 
20-25 ਕਰੋੜ ਦੇ ਆਫਰ - AAP 
''ਭਾਜਪਾ ਵੱਲੋਂ ਵਿਧਾਇਕਾਂ ਅਤੇ ਆਗੂਆਂ ਨੂੰ ਕੀਤਾ ਜਾ ਰਿਹੈ ਤੰਗ-ਪ੍ਰੇਸ਼ਾਨ''
'ਆਪ' ਵਿਧਾਇਕਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਆ ਰਹੇ ਫੋਨ - AAP 
''ਭਾਜਪਾ 'ਚ ਸ਼ਾਮਲ ਹੋਣ ਦੀਆਂ ਪੇਸ਼ਕਸ਼ਾਂ ਆ ਰਹੀਆਂ''
''ਨੀਵੇਂ ਪੱਧਰ ਦੀ ਰਾਜਨੀਤੀ ਕਰ ਰਹੀ ਭਾਜਪਾ''
''ਭਾਜਪਾ ਸਾਨੂੰ ਨਾ ਡਰਾ ਸਕਦੀ ਹੈ ਅਤੇ ਨਾ ਹੀ ਰੋਕ ਸਕਦੀ ਹੈ''

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਵਿਰੋਧੀ ਪਾਰਟੀਆਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਭਾਜਪਾ 'ਆਪ' ਦੇ ਵਿਧਾਇਕਾਂ ਅਤੇ ਆਗੂਆਂ ਨੂੰ  ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਦੇਸੀ ਨੰਬਰਾਂ ਤੋਂ ਕਾਲ ਕਰਵਾ ਕੇ ਡਰਾ ਰਹੀ ਹੈ ਅਤੇ ਲਾਲਚ ਦੇਕੇ ਆਪਣੀ ਪਾਰਟੀ ਵਿੱਚ ਸ਼ਾਮਲ ਕਰਾਉਣ ਦੀ ਕੋਸ਼ਿਸ਼ ਕਰ ਰਹੀ ਹੈ।   'ਆਪ' ਦੇ ਤਿੰਨ ਵਿਧਾਇਕਾਂ ਜਗਦੀਪ ਸਿੰਘ ਗੋਲਡੀ ਕੰਬੋਜ (ਜਲਾਲਾਬਾਦ), ਅਮਨਦੀਪ ਸਿੰਘ ਮੁਸਾਫਿਰ (ਬੱਲੂਆਣਾ) ਅਤੇ ਰਜਿੰਦਰ ਪਾਲ ਕੌਰ ਛੀਨਾ (ਲੁਧਿਆਣਾ ਦੱਖਣੀ) ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੂੰ ਭਾਜਪਾ ਨੇ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਲਈ ਪੈਸੇ ਦੀ ਪੇਸ਼ਕਸ਼ ਕੀਤੀ।  ਤਿੰਨੋਂ ਵਿਧਾਇਕਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ‘ਆਪ’ ਅਤੇ ਅਰਵਿੰਦ ਕੇਜਰੀਵਾਲ ਦੇ ਸੱਚੇ ਸਿਪਾਹੀ ਹਨ ਅਤੇ ਪਾਰਟੀ ਨਹੀਂ ਛੱਡਣਗੇ।

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
ਅੰਮ੍ਰਿਤਸਰ 'ਚ 7 ਕਿਲੋ ਹੈਰੋਇਨ ਸਣੇ ਤਸਕਰ ਗ੍ਰਿਫਤਾਰ, BSF ਕੈਂਪਸ ਦੇ ਸਾਹਮਣੇ ਕਿਰਾਏ ਦੇ ਮਕਾਨ 'ਚ ਮਿਲਿਆ ਨਸ਼ਾ
Sikkim Tunnel Blast 2026 :ਕਿਵੇਂ ਬਣਦੀ ਹੈ ਪਹਾੜੀ ਚੱਟਾਨਾਂ ਵਿੱਚ ਮੀਥੇਨ ਗੈਸ , ਇਹ ਕਿੰਨੀ ਘਾਤਕ ਹੈ?
Sikkim Tunnel Blast 2026 :ਕਿਵੇਂ ਬਣਦੀ ਹੈ ਪਹਾੜੀ ਚੱਟਾਨਾਂ ਵਿੱਚ ਮੀਥੇਨ ਗੈਸ , ਇਹ ਕਿੰਨੀ ਘਾਤਕ ਹੈ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget