Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ

Continues below advertisement

ਪੰਜਾਬ ਬੰਦ ਦੇ ਸੱਦੇ ਦਾ ਰਾਜਪੁਰਾ ਵਿੱਚ ਵੀ ਵੱਡਾ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਕਈ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ ਅਤੇ ਸੜਕਾਂ ’ਤੇ ਆਮ ਦਿਨਾਂ ਦੇ ਮੁਕਾਬਲੇ ਘੱਟ ਰੌਣਕ ਨਜ਼ਰ ਆਈ। ਬੰਦ ਕਾਰਨ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੋਸ ਜ਼ਾਹਰ ਕੀਤਾ ਅਤੇ ਸਰਕਾਰ ਤੋਂ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਮੰਗ ਕੀਤੀ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵੱਲੋਂ ਵੀ ਵੱਖ-ਵੱਖ ਥਾਵਾਂ ’ਤੇ ਪ੍ਰਬੰਧ ਕੀਤੇ ਗਏ। ਰਾਜਪੁਰਾ ਤੋਂ ਵੇਖੋ ਪੰਜਾਬ ਬੰਦ ਦੀ ਪੂਰੀ ਗਰਾਊਂਡ ਰਿਪੋਰਟ।ਪੰਜਾਬ ਬੰਦ ਦੇ ਸੱਦੇ ਦਾ ਰਾਜਪੁਰਾ ਵਿੱਚ ਵੀ ਵੱਡਾ ਅਸਰ ਦੇਖਣ ਨੂੰ ਮਿਲਿਆ। ਸ਼ਹਿਰ ਦੇ ਕਈ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ ਅਤੇ ਸੜਕਾਂ ’ਤੇ ਆਮ ਦਿਨਾਂ ਦੇ ਮੁਕਾਬਲੇ ਘੱਟ ਰੌਣਕ ਨਜ਼ਰ ਆਈ। ਬੰਦ ਕਾਰਨ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਥਾਵਾਂ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੋਸ ਜ਼ਾਹਰ ਕੀਤਾ ਅਤੇ ਸਰਕਾਰ ਤੋਂ ਮਾਮਲੇ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਮੰਗ ਕੀਤੀ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵੱਲੋਂ ਵੀ ਵੱਖ-ਵੱਖ ਥਾਵਾਂ ’ਤੇ ਪ੍ਰਬੰਧ ਕੀਤੇ ਗਏ। ਰਾਜਪੁਰਾ ਤੋਂ ਵੇਖੋ ਪੰਜਾਬ ਬੰਦ ਦੀ ਪੂਰੀ ਗਰਾਊਂਡ ਰਿਪੋਰਟ।

Continues below advertisement

JOIN US ON

Telegram
Continues below advertisement
Sponsored Links by Taboola