Punjab 'ਚ BJP Leader ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਪਾਕਿਸਤਾਨ ਨੰਬਰ ਤੋਂ ਆਇਆ ਸੀ ਫੋਨ
Punjab 'ਚ BJP Leader ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਪਾਕਿਸਤਾਨ ਨੰਬਰ ਤੋਂ ਆਇਆ ਸੀ ਫੋਨ
#Punjab #Bjpleader #deaththreat #abplive
ਪੰਜਾਬ 'ਚ ਬੀਜੇਪੀ ਲੀਡਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ |
ਤੇ ਇਹ ਧਮਕੀ ਪਾਕਿਸਤਾਨ ਨੰਬਰ ਤੋਂ ਫੋਨ ਕਰਕੇ ਦਿੱਤੀ ਗਈ ਹੈ |
ਇਹ ਧਮਕੀ ਲੁਧਿਆਣਾ ਚ ਭਾਜਪਾ ਲੀਡਰ ਅਮਿਤ ਗੋਸਾਈਂ ਨੂੰ ਮਿਲੀ ਹੈ |
ਅਮਿਤ ਗੋਂਸਾਈ ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈਂ ਦਾ ਪੋਤੇ ਹਨ
ਜਿਸ ਨੂੰ ਪਾਕਿਸਤਾਨੀ ਮੋਬਾਈਲ ਨੰਬਰ ਤੋਂ ਕਾਲ ਕਰਕੇ ਡਰਾਇਆ ਧਮਕਾਇਆ ਜਾ ਰਿਹਾ ਹੈ
ਗੋਂਸਾਈ ਮੁਤਾਬਕ ਧਮਕੀ ਭਰੀ ਵਟਸਐਪ ਕਾਲ 28 ਮਾਰਚ ਨੂੰ ਆਈ ਸੀ।
ਫੋਨ ਕਰਨ ਵਾਲੇ ਨੇ ਆਪਣੇ ਆਪ ਨੂੰ ਸੀਆਈਡੀ ਸਟਾਫ਼ ਦੱਸਿਆ ਸੀ ਅਤੇ
ਅਪਣਾ ਨਾਮ ਹਰਜੀਤ ਸਿੰਘ ਲਿਆ ਸੀ। ਇਸ ਤੋਂ ਬਾਅਦ ਅਮਿਤ ਗੋਸਾਈ ਨੇ
ਬੀਤੇ ਦਿਨ ਥਾਣਾ ਡਵੀਜ਼ਨ ਨੰਬਰ 2 ਵਿੱਚ ਇਸ ਸਬੰਧੀ ਸ਼ਿਕਾਇਤ ਦਿੱਤੀ ਹੈ।
ਇਸ 'ਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਅਮਿਤ ਗੋਸਾਈ ਦੀ ਸੁਰੱਖਿਆ ਲਈ
ਅਹਿਮ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਉਥੇ ਹੀ ਪੁਲੀਸ ਨੇ ਇਸ ਮਾਮਲੇ ਵਿੱਚ ਅਣਪਛਾਤੇ
ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en