ਪੜਚੋਲ ਕਰੋ
ਰਾਜਪਾਲ ਕੋਲ ਪਹੁੰਚੀ ਪੰਜਾਬ BJP, ਸੂਬੇ ਦੀ ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ
ਬੀਜੇਪੀ ਅੱਜ ਕੈਪਟਨ ਸਰਕਾਰ ਦੀ ਸ਼ਿਕਾਇਤ ਲੈ ਕੇ ਪੰਜਾਬ ਦੇ ਰਾਜਪਾਲ ਕੋਲ ਪਹੁੰਚ ਗਈ। ਬੀਜੇਪੀ ਦੇ ਵਫ਼ਦ ਵੱਲੋਂ ਰਾਜਪਾਲ ਮੁਲਾਕਾਤ ਕੀਤੀ ਗਈ। ਇਸ ਬਾਰੇ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਜਪਾਲ ਨੂੰ ਦੱਸਿਆ ਕਿ ਪੰਜਾਬ 'ਚ ਅਮਨ-ਕਾਨੂੰਨ ਦੀ ਵਿਵਸਥਾ ਠੀਕ ਨਹੀਂ।
ਹੋਰ ਵੇਖੋ























