ਪੜਚੋਲ ਕਰੋ
Advertisement
Punjab Budget 2022: ਬਜਟ ਤੋਂ ਪਹਿਲਾਂ ਪ੍ਰਤਾਪ ਬਾਜਵਾ ਦਾ ਮਾਨ ਸਰਕਾਰ 'ਤੇ ਹਮਲਾ, ਕਿਹਾ ਕਾਰਜਕਾਲ ਵੀ ਪੂਰਾ ਨਹੀਂ ਕਰ ਸਕੇਗੀ ਮਾਨ ਸਰਕਾਰ
Punjab Budget 2022: ਪੰਜਾੂਬ ਸਰਕਾਰ (Punjab Government) ਅੱਜ ਯਾਨੀ ਸੋਮਵਾਰ ਨੂੰ ਆਪਣਾ ਪਹਿਲਾ ਬਜਟ ਪੇਸ਼ ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਵਲੋਂ ਪਹਿਲਾਂ ਹੀ ਆਪ ਸਰਕਾਰ 'ਤੇ ਹਮਲਾਵਰ ਰੁੱਖ ਇਖ਼ਤਿਆਰ ਕੀਤਾ ਹੋਇਆ ਹੈ। ਬਜਟ ਸ਼ੁਰੂ ਹੋਣ ਤੋਂ ਪਹਿਲਾਂ ਸੀਪੀਐਲ ਨੇਤਾ ਪ੍ਰਤਾਪ ਸਿੰਘ ਬਾਜਵਾ (CPL leader Partap Singh Bajwa) ਨੇ ਪੰਜਾਬ ਸਰਕਾਰ 'ਤੇ ਇਲਜ਼ਾਮ ਲਗਾਇਆ ਹੈ ਕਿ ਉਹ ਆਪਣੇ ਵਾਅਦਿਆਂ ਤੋਂ ਭੱਜਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਗਰੂਰ ਜਿਮਣੀ ਚੋਣਾਂ (Sangrur by-election) ਦੇ ਨਤੀਜਿਆਂ ਨੂੰ ਲੈ ਕੇ ਵੀ ਬਿਆਨ ਦਿੱਤਾ।
ਪੰਜਾਬ
ਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਸਿਹਤ
ਟ੍ਰੈਂਡਿੰਗ ਟੌਪਿਕ
Advertisement