Punjab Budget Session । 33 ਮਾਰਚ ਨੂੰ ਸ਼ੁਰੂ ਹੋਵੇਗਾ ਪੰਜਾਬ ਬਜਟ ਇਜਲਾਸ

Chandigarh News : ਪੰਜਾਬ ਵਿਧਾਨ ਸਭਾ ( punjab vidhan sabha )ਦਾ ਬਜਟ ਇਜਲਾਸ (budget session ) 3 ਮਾਰਚ ਨੂੰ ਹੋਵੇਗਾ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ( Punjab Governor Banwarilal Purohit ) ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਦੇ ਰਾਜਪਾਲ ਦੇ ਵਕੀਲ ਵੱਲੋਂ ਜਾਣਕਾਰੀ ਦਿੱਤੀ ਗਈ।

JOIN US ON

Telegram
Sponsored Links by Taboola