Punjab bypoll election Dates | ਪੰਜਾਬ 'ਚ ਅਜੇ ਨਹੀਂ ਹੋਣਗੀਆਂ ਜ਼ਿਮਨੀ ਚੋਣਾਂ, ਚੋਣਾਂ ਲਈ ਮੌਸਮ ਅਨੁਕੂਲ ਨਹੀਂ - EC
Download ABP Live App and Watch All Latest Videos
View In AppPunjab bypoll election Dates | ਪੰਜਾਬ 'ਚ ਅਜੇ ਨਹੀਂ ਹੋਣਗੀਆਂ ਜ਼ਿਮਨੀ ਚੋਣਾਂ, ਚੋਣਾਂ ਲਈ ਮੌਸਮ ਅਨੁਕੂਲ ਨਹੀਂ - EC
ਪੰਜਾਬ 'ਚ ਅਜੇ ਨਹੀਂ ਹੋਣਗੀਆਂ ਜ਼ਿਮਨੀ ਚੋਣਾਂ
ਅਗਲੇ 6 ਮਹੀਨਿਆਂ 'ਚ ਕਰਵਾਈਆਂ ਜਾਣਗੀਆਂ ਚੋਣਾਂ
ਚੋਣਾਂ ਲਈ ਮੌਸਮ ਅਨੁਕੂਲ ਨਹੀਂ - ਚੋਣ ਕਮਿਸ਼ਨ
ਚੋਣ ਕਮਿਸ਼ਨ ਵਲੋਂ ਪ੍ਰੈਸ ਕਾਨਫ਼ਰੰਸ
ਦੇਸ਼ ਭਰ ਦੇ 46 ਵਿਧਾਨ ਸਭਾ ਹਲਕਿਆਂ 'ਚ ਹੋਣੀਆਂ ਹਨ ਜ਼ਿਮਨੀ ਚੋਣਾਂ
1 ਲੋਕ ਸਭਾ ਹਲਕੇ 'ਚ ਹੋਣੀ ਹੈ ਜ਼ਿਮਨੀ ਚੋਣ
ਜੰਮੂ -ਕਸ਼ਮੀਰ ਤੇ ਹਰਿਆਣਾ 'ਚ ਵੱਜਿਆ ਚੋਣ ਬਿਗੁਲ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।