ਪੜਚੋਲ ਕਰੋ
Advertisement
Punjab Cabinet Expansion: ਛੇਤੀ ਹੋ ਸਕਦਾ ਮਾਨ ਕੈਬਨਿਟ ਦਾ ਵਿਸਥਾਰ, 5 ਨਵੇਂ ਚਿਹਰਿਆਂ ਨੂੰ ਮਿਲ ਸਕਦੀ ਥਾਂ
Punjab Cabinet: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀਆਂ ਖ਼ਬਰਾਂ ਤੋਂ ਬਾਅਦ ਮੰਤਰੀ ਮੰਡਲ ਦੇ ਵਿਸਥਾਰ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਪਾਰਟੀ ਦੀ ਹਾਰ ਤੋਂ ਬਾਅਦ ਅਤੇ ਬਜਟ ਪਾਸ ਹੋਣ ਤੋਂ ਬਾਅਦ ਹੁਣ ਸਰਕਾਰ ਵੱਧ ਤੋਂ ਵੱਧ ਕੰਮ ਕਰਕੇ ਮੁੜ ਤੋਂ ਲੋਕਾਂ ਦੇ ਦਿਲਾਂ ਵਿੱਚ ਆਪਣੀ ਥਾਂ ਬਣਾਉਣ ਦੀ ਕੋਸ਼ਿਸ਼ ਕਰਨ ਵੱਲ ਵਧ ਰਹੀ ਹੈ। ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਸਮੇਤ ਸਿਰਫ਼ ਦਸ ਵਿਅਕਤੀਆਂ ਨੂੰ ਮੰਤਰੀ ਬਣਾਇਆ ਗਿਆ। ਇਨ੍ਹਾਂ ਚੋਂ ਇੱਕ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਹਟਾ ਦਿੱਤਾ ਗਿਆ ਸੀ। ਯਾਨੀ ਪੰਜਾਬ ਮੰਤਰੀ ਮੰਡਲ ਵਿੱਚ ਅਜੇ ਵੀ ਨੌਂ ਵਿਅਕਤੀਆਂ ਦੀਆਂ ਸੀਟਾਂ ਖਾਲੀ ਹਨ।
ਪੰਜਾਬ
ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayat
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement