ਪੜਚੋਲ ਕਰੋ
Advertisement
Punjab Cabinet Meeting । ਪੰਜਾਬ ਕੈਬਨਿਟ ਮੀਟਿੰਗ 'ਚ ਭਰਤੀਆਂ ਨੂੰ ਲੈ ਕੇ ਹੋਏ ਅਹਿਮ ਫੈਸਲੇ
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਪੰਜਾਬ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ ਹਰ ਸਾਲ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਜਾਵੇਗੀ। ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਅਤੇ ਖਾਲੀ ਅਸਾਮੀਆਂ ਸਮੇਂ ਸਿਰ ਭਰਨ ਲਈ ਇਸ ਸਾਲਾਨਾ ਭਾਰਤੀ ਬਾਰੇ ਫੈਸਲਾ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੰਤਰੀਆਂ ਨੇ ਇਸ ਸਾਲਾਨਾ ਭਰਤੀ ਪ੍ਰਕਿਰਿਆ ਲਈ ਹਾਮੀ ਭਰੀ ਹੈ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਰੈਵੀਨਿਊ ਪਟਵਾਰੀਆਂ ਦੀਆਂ ਖਾਲੀ ਪਈਆਂ 710 ਅਸਾਮੀਆਂ ਨੂੰ ਵੀ ਭਰਿਆ ਜਾਵੇਗਾ।
##punjabnews #AamAadmiParty #CabinetDecision #punjabCabinetmeeting #punjabgovernment #aapparty #punjabcabinet #cmmannlive #cmbhagwantmann #punjabpolice #punjabpolicerecruitment #punjabpolicerecruitmen2022
ਪੰਜਾਬ
Police Arrested | ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ |Abp Sanjha
Sikh|Gurdwara Darbar Sahib Kartarpur|ਸਿੱਖਾਂ ਲਈ ਵੱਡੀ ਖ਼ੁਸ਼ਖ਼ਬਰੀ! ਮੁਫ਼ਤ 'ਚ ਜਾਓ ਕਰਤਾਰਪੁਰ ਸਾਹਿਬ |Abp Sanjha
Lawrence Bishnoi ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ Alert! | Abp Sanjha
Sahmbhu Boarder 'ਤੇ ਡਟੇ ਇੱਕ ਹੋਰ ਕਿਸਾਨ ਦੀ ਹੋਈ ਮੌਤ | Farmers Death | Farmer Death | Protest
Panchayat | Punjab ਦੇ ਸਰਪੰਚਾਂ ਦੀ ਸੰਹੁ ਚੁੱਕ ਸਮਾਗਮ ਦੀ ਤਰੀਕ ਹੋਈ ਤੈਅ!
ਹੋਰ ਵੇਖੋ
Advertisement
ਟਾਪ ਹੈਡਲਾਈਨ
ਕ੍ਰਿਕਟ
ਦੇਸ਼
ਅੰਮ੍ਰਿਤਸਰ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement