Punjab Cabinet Meeting । ਪੰਜਾਬ ਕੈਬਨਿਟ ਮੀਟਿੰਗ 'ਚ ਭਰਤੀਆਂ ਨੂੰ ਲੈ ਕੇ ਹੋਏ ਅਹਿਮ ਫੈਸਲੇ

Continues below advertisement

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਪੰਜਾਬ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ ਹਰ ਸਾਲ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਜਾਵੇਗੀ। ਭਰਤੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਅਤੇ ਖਾਲੀ ਅਸਾਮੀਆਂ ਸਮੇਂ ਸਿਰ ਭਰਨ ਲਈ ਇਸ ਸਾਲਾਨਾ ਭਾਰਤੀ ਬਾਰੇ ਫੈਸਲਾ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੰਤਰੀਆਂ ਨੇ ਇਸ ਸਾਲਾਨਾ ਭਰਤੀ ਪ੍ਰਕਿਰਿਆ ਲਈ ਹਾਮੀ ਭਰੀ ਹੈ। ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਰੈਵੀਨਿਊ ਪਟਵਾਰੀਆਂ ਦੀਆਂ ਖਾਲੀ ਪਈਆਂ 710 ਅਸਾਮੀਆਂ ਨੂੰ ਵੀ ਭਰਿਆ ਜਾਵੇਗਾ।


##punjabnews #AamAadmiParty #CabinetDecision #punjabCabinetmeeting #punjabgovernment #aapparty #punjabcabinet #cmmannlive  #cmbhagwantmann #punjabpolice #punjabpolicerecruitment #punjabpolicerecruitmen2022

Continues below advertisement

JOIN US ON

Telegram