(Source: ECI/ABP News)
Punjab Cabinet Meeting: ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਮਗਰੋਂ ਪਹਿਲੀ ਮੀਟਿੰਗ ਅੱਜ
Punjab Cabinet Meeting: ਪੰਜਾਬ ਮੰਤਰੀ ਮੰਡਲ ਦੇ ਪਹਿਲੇ ਵਿਸਥਾਰ ਤੋਂ ਬਾਅਦ ਅੱਜ ਸਵੇਰੇ 10:30 ਵਜੇ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਮੀਟਿੰਗ ਤੋਂ ਬਾਅਦ ਸਹੁੰ ਚੁੱਕਣ ਵਾਲੇ ਮੰਤਰੀ ਅਹੁਦਾ ਸੰਭਾਲਣਗੇ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਆਪ ਸਰਕਾਰ ਦੇ ਮੰਤਰੀ ਮੰਡਲ ਦਾ ਸੋਮਵਾਰ ਨੂੰ ਵਿਸਥਾਰ (punjab cabinet expansion) ਹੋਇਆ। ਇਸ ਮੰਤਰੀ ਮੰਡਲ ਵਿੱਚ ਘੱਟੋ-ਘੱਟ ਪੰਜ ਵਿਧਾਇਕ ਮੰਤਰੀ ਵਜੋਂ ਸਹੁੰ ਚੁੱਕੀ। ਪੰਜ ਵਿਧਾਇਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Punjab Governor Banwari Lal Purohit) ਨੂੰ ਪੱਤਰ ਭੇਜ ਕੇ ਸੋਮਵਾਰ ਸ਼ਾਮ 5 ਵਜੇ ਨੂੰ ਸਹੁੰ ਚੁੱਕ ਸਮਾਗਮ ਲਈ ਸਮਾਂ ਤੈਅ ਕੀਤਾ ਗਿਆ ਸੀ।
![ਪਰਿਵਾਰ ਨੇ 40 ਲੱਖ ਕਰਜਾ ਚੁੱਕ ਕੇ ਪੁੱਤ ਭੇਜਿਆ ਬਾਹਰ, ਅਮਰੀਕਾ ਨੇ ਕੀਤਾ ਡਿਪੋਰਟ](https://feeds.abplive.com/onecms/images/uploaded-images/2025/02/15/438727d0a6b818ffbaa676b0e0d67b8617396243467551149_original.jpg?impolicy=abp_cdn&imwidth=470)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)