ਪੜਚੋਲ ਕਰੋ
Punjab Cabinet Reshuffle | Punjab Govt ਦੇ ਮੰਤਰੀ ਮੰਡਲ 'ਚ ਵੱਡਾ ਫੇਰ ਬਦਲ.
Punjab Cabinet Reshuffle | Punjab Govt ਦੇ ਮੰਤਰੀ ਮੰਡਲ 'ਚ ਵੱਡਾ ਫੇਰ ਬਦਲ
ਪੰਜਾਬ ਦੇ ਕੈਬਨਿਟ ਮੰਤਰੀਆਂ 'ਚ ਚੌਥੀ ਵਾਰ ਵੱਡਾ ਫੇਰਬਦਲ, 4 ਮੰਤਰੀ ਹੋਣਗੇ ਬਾਹਰ, 5 ਨਵੇਂ ਮੰਤਰੀ ਸੋਮਵਾਰ ਨੂੰ ਚੁੱਕਣਗੇ ਸਹੁੰ
ਦਿੱਲੀ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਵਿਸਥਾਰ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਸਮਾਂ ਮੰਗਿਆ ਹੈ। ਸੋਮਵਾਰ ਸ਼ਾਮ 5 ਵਜੇ ਰਾਜ ਭਵਨ ਵਿੱਚ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ ਜਾਵੇਗੀ। ਢਾਈ ਸਾਲ ਪੁਰਾਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇਹ ਚੌਥੀ ਵਾਰ ਹੋਵੇਗਾ ਜਦੋਂ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ।
Tags :
Punjab Cabinet Reshuffleਹੋਰ ਵੇਖੋ






















