ਪੜਚੋਲ ਕਰੋ
Advertisement
ਆਜ਼ਾਦੀ ਦਿਹਾੜੇ ਮੌਕੇ Bhagwant Mann ਦਾ ਬਾਹਰਲੇ ਦੇਸ਼ਾਂ ਨੂੰ ਜਾ ਰਹੇ ਪੰਜਾਬੀਆਂ ਨਾਲ ਇੱਕ ਹੋਰ ਵਾਅਦਾ, ਸੁਣੋ ਕੀ
Punjab ਦੇ CM ਭਗਵੰਤ ਮਾਨ ਨੇ ਲੁਧਿਆਣਾ 'ਚ 75ਵੇਂ ਆਜ਼ਾਦੀ ਦਿਹਾੜੇ ਮੌਕੇ ਲੋਕਾਂ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਦੇ ਆਜ਼ਾਦੀ ਘੁਲਾਟਿਆਂ ਨੂੰ ਯਾਦ ਕੀਤਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਂ ਮੇਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ, ਇੱਥੇ ਹੀ ਵਧੀਆ ਹਸਪਤਾਲ, ਸਕੂਲ ਅਤੇ ਕਾਲਜ ਬਣਾਵਾਂਗੇ। ਗੁਰੂਆਂ-ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ‘ਤੇ ਹੀ ਰਹੀਏ, ਬਾਹਰਲੇ ਦੇਸ਼ਾਂ ਨੂੰ ਨਾ ਭੱਜੀਏ।" ਦੱਸ ਦਈਏ ਕਿ ਪੰਜਾਬ 'ਚ ਮਾਨ ਸਰਕਾਰ ਸਿੱਖਿਆ ਅਤੇ ਸੂਬੇ ਦੇ ਲੋਕਾਂ ਨੂੰ ਸਿਹਤ ਸਬੰਧੀ ਹਰ ਸਹੁਲਤ ਦੇਣ ਲਈ ਵਚਨਵਧ ਹੈ। ਇਸ ਲਈ ਪਿਛਲੇ ਕੁਝ ਸਮਾਂ ਪਹਿਲਾਂ ਸੂਬਾ ਸਰਕਾਰ ਸੁਰਖੀਆਂ 'ਚ ਵੀ ਰਹੀ।
ਪੰਜਾਬ
Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
Jagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹ
SKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ
Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!
SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaur
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਕਾਰੋਬਾਰ
ਜਲੰਧਰ
ਟ੍ਰੈਂਡਿੰਗ ਟੌਪਿਕ
Advertisement