Breakling- ਮਾਲ ਗੱਡੀਆਂ ਨੂੰ ਲੈ ਕੇ ਕੈਪਟਨ ਨੇ ਗ੍ਰਹਿ ਮੰਤਰੀ ਨਾਲ ਕੀਤੀ ਗੱਲਬਾਤ
ਮੁੱਖ ਮੰਤਰੀ ਕੈਪਟਨ ਨੇ ਗ੍ਰਹਿ ਮੰਤਰੀ ਨਾਲ ਕੀਤੀ ਗੱਲਬਾਤ
ਮਾਲ ਗੱਡੀਆਂ ਦੀ ਆਵਾਜਾਈ ਦਾ ਮਸਲਾ ਛੇਤੀ ਹੱਲ ਕਰਨ ਦੀ ਅਪੀਲ
ਰੇਲ ਲਾਈਨਾਂ ‘ਤੇ ਪੁਖ਼ਤਾ ਸੁਰੱਖਿਆ ਦਾ ਕੀਤਾ ਗਿਆ ਦਾਅਵਾ
ਕਿਸਾਨਾਂ ਦੇ ਧਰਨਿਆਂ ਤੋਂ ਬਾਅਦ ਕੇਂਦਰ ਨੇ ਰੇਲਾਂ ‘ਤੇ ਲਾਈ ਰੋਕ
Tags :
Train Start In Punjab Goods Trains Farm Bill Farm Act Captain Amarinder Amit Shah Farmers Protest