Punjab BJP: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਚਾਰ ਸਾਬਕਾ ਮੰਤਰੀ ਭਾਜਪਾ 'ਚ ਸ਼ਾਮਲ
ਏਬੀਪੀ ਸਾਂਝਾ
Updated at:
04 Jun 2022 06:25 PM (IST)
ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਹੁਣ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਪੰਜਾਬ ਕਾਂਗਰਸ ਦੇ ਚਾਰ ਸਾਬਕਾ ਮੰਤਰੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਮੁਹਾਲੀ ਦੇ ਮੇਅਰ ਵੀ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।