ਪੜਚੋਲ ਕਰੋ

Punjab Congress ਨੂੰ ਜਲੰਧਰ ਤੋਂ ਜੋਰ ਦਾ ਝਟਕਾ- ਸੀਨੀਅਰ ਆਗੂ ਤੇਜਿੰਦਰ ਪਾਲ ਸਿੰਘ ਬਿੱਟੂ ਤੇ ਕਰਮਜੀਤ ਚੌਧਰੀ BJP  'ਚ ਸ਼ਾਮਲ

#Jalandhar #Punjab #Politics #Loksabha #election #Congress #ppcc #karamjitkaurchoudhary #tejinderpalsinghbittu #abplive
Punjab Congress ਨੂੰ ਡਬਲ ਝਟਕਾ
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਡਬਲ ਝਟਕਾ 
ਜਲੰਧਰ ਤੋਂ ਚੌਧਰੀ ਪਰਿਵਾਰ ਨੇ ਛੱਡਿਆ ਸਾਥ 
ਸਾਬਕਾ ਕਾਂਗਰਸੀ ਸਾਂਸਦ ਸੰਤੋਖ ਚੌਧਰੀ ਦੀ ਪਤਨੀ BJP 'ਚ ਸ਼ਾਮਲ  
ਕਰਮਜੀਤ ਚੌਧਰੀ BJP  'ਚ ਸ਼ਾਮਲ  
ਸੀਨੀਅਰ ਆਗੂ ਤੇਜਿੰਦਰ ਪਾਲ ਸਿੰਘ ਬਿੱਟੂ BJP 'ਚ ਸ਼ਾਮਲ  

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਡਬਲ ਝਟਕਾ ਲੱਗਾ ਹੈ |
ਕਾਂਗਰਸ ਦੇ ਸੀਨੀਅਰ ਆਗੂ ਤੇਜਿੰਦਰ ਪਾਲ ਸਿੰਘ ਬਿੱਟੂ ਤੇ ਜਲੰਧਰ ਤੋਂ ਸਾਬਕਾ 
ਸਾਂਸਦ ਮਰਹੂਮ ਸੰਤੋਖ ਚੌਧਰੀ ਦੀ ਪਤਨੀਕਰਮਜੀਤ ਕੌਰ ਚੌਧਰੀ ਨੇ ਵੀ BJP join ਕਰ ਲਈ ਹੈ |
ਦੱਸ ਦੇਈਏ ਕਿ ਤੇਜਿੰਦਰ ਪਾਲ ਸਿੰਘ ਬਿੱਟੂ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਸਨ। 
ਉਹ ਜਲੰਧਰ ਤੋਂ ਪਨਸਪ ਦੇ ਚੇਅਰਮੈਨ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ|
Tajinder Singh Bittu ਜਲੰਧਰ ਕੇਂਦਰੀ ਹਲਕੇ ਤੋਂ ਕਾਂਗਰਸ ਦੀ ਟਿਕਟ 'ਤੇ ਇਕ ਵਾਰ ਚੋਣ ਲੜ ਚੁੱਕੇ ਹਨ। 
ਬਿੱਟੂ ਪਿਛਲੇ ਕੁਝ ਸਮੇਂ ਤੋਂ ਕਾਂਗਰਸ 'ਚ ਕਿਤੇ ਨਜ਼ਰ ਨਹੀਂ ਆ ਰਹੇ ਸਨ। 
ਮੰਨਿਆ ਜਾ ਰਿਹਾ ਹੈ ਕਿ ਇਸ ਅਣਦੇਖੀ ਕਾਰਨ ਉਨ੍ਹਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਫੈਸਲਾ ਲਿਆ।
ਉਥੇ ਹੀ ਜਲੰਧਰ ਤੋਂ ਸਾਬਕਾ ਸਾਂਸਦ ਮਰਹੂਮ ਸੰਤੋਖ ਚੌਧਰੀ ਦੀ ਪਤਨੀ
ਕਰਮਜੀਤ ਕੌਰ ਚੌਧਰੀ ਨੇ ਵੀ BJP ਚ ਸ਼ਾਮਲ ਹੋ ਗਈ ਹੈ 
ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਤੋਂ ਟਿਕਟ ਨਾ ਮਿਲਣ ਕਾਰਨ ਚੌਧਰੀ ਪਰਿਵਾਰ ਨਾਰਾਜ਼ ਹੈ।
ਕਾਂਗਰਸ ਨੇ ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਚੋਣ ਮੈਦਾਨ ਚ ਉਤਾਰਿਆ ਹੈ |
ਪਾਰਟੀ ਦੇ ਇਸ ਫੈਸਲੇ ਤੋਂ ਨਾਰਾਜ਼ ਕਰਮਜੀਤ ਕੌਰ ਚੌਧਰੀ ਨੇ BJP join ਕਰ ਲਈ ਹੈ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਵੀਡੀਓਜ਼ ਪੰਜਾਬ

Hans Raj Hans Controversial Speech In Faridkot | 'ਇਨ੍ਹਾਂ ਨੇ ਛਿੱਤਰਾਂ ਤੋਂ ਬਿਨ੍ਹਾ ਬੰਦੇ ਨਹੀਂ ਬਣਨਾ - ਹੰਸ ਰਾਜ ਹੰਸ ਨੇ ਦਿੱਤਾ ਨਫਰਤੀ ਭਾਸ਼ਣ'-ਤੁਸੀਂ ਖ਼ੁਦ ਹੀ ਸੁਣ ਲਓ

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ

Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ

Karan Aujla: ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ ਬਠਿੰਡਾ, ਭਾਜਪਾ ਕਾਂਗਰਸ ਅਤੇ AAP 'ਤੇ ਸਾਧੇ ਨਿਸ਼ਾਨੇ

for smartphones
and tablets
Advertisement

ਵੀਡੀਓਜ਼

Hans Raj Hans Controversial Speech In Faridkot | 'ਇਨ੍ਹਾਂ ਨੇ ਛਿੱਤਰਾਂ ਤੋਂ ਬਿਨ੍ਹਾ ਬੰਦੇ ਨਹੀਂ ਬਣਨਾ - ਹੰਸ ਰਾਜ ਹੰਸ ਨੇ ਦਿੱਤਾ ਨਫਰਤੀ ਭਾਸ਼ਣ'-ਤੁਸੀਂ ਖ਼ੁਦ ਹੀ ਸੁਣ ਲਓਸਵਾਤੀ ਮਾਲੀਵਾਲ ਦੇ ਮੁੱਦੇ 'ਤੇ ਕੈਪਟਨ ਦੀ ਧੀ ਜੈਇੰਦਰ ਕੌਰ ਤੇ ਮਨੀਸ਼ਾ ਗੁਲਾਟੀ ਨੇ ਖੋਲ੍ਹਿਆ ਮੋਰਚਾਜੰਮੂ ਕਸ਼ਮੀਰ ਤੋਂ ਵੱਡੀ ਖ਼ਬਰ-ਰਾਜੌਰੀ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗAtishi On Swati Maliwal | ''ਵੀਡੀਓ ਤੇ ਹੋਰ ਸਬੂਤਾਂ ਨਾਲ ਆਤਿਸ਼ੀ ਨੇ ਖੋਲ੍ਹੀ ਸਵਾਤੀ ਮਾਲੀਵਾਲ ਦੀ ਪੋਲ !!!''

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Barnala News: ਬਰਨਾਲਾ 'ਚ ਕਿਸਾਨਾਂ ਵੱਲੋਂ BJP ਉਮੀਦਵਾਰ ਅਰਵਿੰਦ ਖੰਨਾ ਖਿਲਾਫ ਰੋਸ ਪ੍ਰਦਰਸ਼ਨ, ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ
Weather Update: ਅਗਲੇ 5 ਦਿਨਾਂ ਤੱਕ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਪਾਰਾ 45 ਡਿਗਰੀ ਦੇ ਪਾਰ, IMD ਵੱਲੋਂ ਅਲਰਟ ਜਾਰੀ
Karan Aujla: ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
ਪੰਜਾਬੀ ਗਾਇਕ ਕਰਨ ਔਜਲਾ ਨੇ ਨਵੇਂ ਗਾਣੇ 'Winning Speech' 'ਚ ਪਹਿਨੀ ਆਪਣੇ ਪਿਤਾ ਦੀ ਸ਼ਰਟ, 35 ਸਾਲ ਪੁਰਾਣੀ ਕਮੀਜ਼ ਇੰਝ ਸੰਭਾਲ ਕੇ ਰੱਖੀ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ ਬਠਿੰਡਾ, ਭਾਜਪਾ ਕਾਂਗਰਸ ਅਤੇ AAP 'ਤੇ ਸਾਧੇ ਨਿਸ਼ਾਨੇ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ ਬਠਿੰਡਾ, ਭਾਜਪਾ ਕਾਂਗਰਸ ਅਤੇ AAP 'ਤੇ ਸਾਧੇ ਨਿਸ਼ਾਨੇ
Parenting Tips: ਕੀ ਤੁਹਾਡੇ ਬੱਚੇ ਨੂੰ ਵੀ ਆਉਂਦਾ ਬਹੁਤ ਜ਼ਿਆਦਾ ਗੁੱਸਾ? ਚੈੱਕ ਕਰੋ ਕਿਤੇ ਇਸ ਦੀ ਵਜ੍ਹਾ ਤੁਸੀਂ ਤਾਂ ਨਹੀਂ

Lok Sabha Elections 2024: ਚੋਣ ਕਮਿਸ਼ਨ ਨੇ ਹੁਣ ਤੱਕ 8889 ਕਰੋੜ ਰੁਪਏ ਜ਼ਬਤ ਕੀਤੇ! ਡਰੱਗ-ਕੈਸ਼ ਤੋਂ ਲੈ ਕੇ ਇਨ੍ਹਾਂ ਸਾਰੀਆਂ ਚੀਜ਼ਾਂ 'ਤੇ ਲਿਆ ਐਕਸ਼ਨ

Lok Sabha Elections 2024: 'ਦਿੱਲੀ-ਹਰਿਆਣਾ 'ਚ ਹੱਥ ਵਿੱਚ ਝਾੜੂ, ਪੰਜਾਬ 'ਚ ਦੱਸਦੇ ਨੇ ਚੋਰ', PM ਮੋਦੀ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ

Giddarbaha: ਡੇਰਾ ਬਾਬਾ ਗੰਗਾ ਰਾਮ ਗਿੱਦੜਬਾਹਾ ਵਿਖੇ ਅਚਾਨਕ ਫੱਟਿਆ ਗੈਸ ਸਿਲੰਡਰ, ਮਚੀ ਹਫੜਾ-ਦਫੜੀ, ਕਈ ਵਿਅਕਤੀ ਹੋਏ ਜ਼ਖਮੀ

Embed widget