Punjab Congress protest | 'ਤੇਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਫ਼ਸੀ ਮਾਨ ਸਰਕਾਰ - ਕਾਂਗਰਸ ਦਾ ਪ੍ਰਦਰਸ਼ਨ ਵਾਰ'
Punjab Congress protest | 'ਤੇਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਫ਼ਸੀ ਮਾਨ ਸਰਕਾਰ - ਕਾਂਗਰਸ ਦਾ ਪ੍ਰਦਰਸ਼ਨ ਵਾਰ'
ਸੂਬੇ ਵਿਚ ਤੇਲ ਅਤੇ ਡੀਜਲ ਦੀਆਂ ਕੀਮਤਾਂ ਵਧਾ ਕੇ ਬਿਜਲੀ ਬਿੱਲਾਂ ਦੀ ਮੁਆਫ਼ੀ ਦੇ ਘਾਟੇ ਨੂੰ ਪੂਰਾ ਕੀਤਾ ਜਾ ਰਿਹਾ ਹੈ।
ਕਰਜੇ ਲੈ ਕੇ ਸੂਬਾ ਚਲਾਉਣ ਵਾਲੇ ਮੁੱਖ਼ ਮੰਤਰੀ ਹੁਣ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ’ਤੇ ਆਰਥਿਕ ਬੋਝ ਵਧਾ ਰਹੇ ਹਨ।
ਇਹ ਕਹਿਣਾ ਹੈ ਕਾਂਗਰਸੀ ਆਗੂਆਂ ਦਾ | ਜਿਨ੍ਹਾਂ ਵਲੋਂ ਅੱਜ ਹੁਸ਼ਿਆਰਪੁਰ ਚ ਪੰਜਾਬ ਦੀ ਮਾਨ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ |
ਇਸ ਪ੍ਰਦਰਸ਼ਨ ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਸੰਗਤ ਸਿੰਘ ਗਿਲਜੀਆਂ, ਸਾਬਕਾ ਵਿਧਾਇਕ ਪਵਨ ਆਦੀਆ,
ਸਾਬਕਾ ਵਿਧਾਇਕ ਇੰਦੂ ਬਾਲਾ ਸਮੇਤ ਜਿਲ੍ਹਾ ਭਰ ਤੋਂ ਆਏ ਕਾਂਗਰਸੀ ਵਰਕਰ ਸ਼ਹਿਰ ਦੇ ਕੌਂਸਲਰ, ਜਿਲਾ ਪਰਿਸ਼ਦ,ਬਲਾਕ ਸੰਮਤੀ ਮੈਂਬਰਾਂ ਤੇ
ਪਿੰਡਾਂ ਦੇ ਸਰਪੰਚ ਪੰਚ ਨੇ ਵੀ ਹਿੱਸਾ ਲਿਆ | ਪ੍ਰਦਰਸ਼ਨਕਾਰੀ ਆਗੂਆਂ ਦਾ ਕਹਿਣਾ ਹੈ ਕਿ ਸੂਬੇ ਦੇ ਲੋਕ ਹੁਣ
ਆਪ ਸਰਕਾਰ ਨੂੰ ਚੱਲਦਾ ਕਰਨ ਲਈ ਸਾਲ ਨਹੀਂ ਮਹੀਨੇ ਗਿਣ ਰਹੇ ਹਨ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।