ਪੰਜਾਬ ਕਾਂਗਰਸ ਨੂੰ ਲੱਗ ਸਕਦਾ ਵੱਡਾ ਝਟਕਾ, ਕਈ ਸੀਨੀਅਰ ਲੀਡਰ ਭਾਜਪਾ 'ਚ ਸ਼ਾਮਲ ਹੋਣ ਨੂੰ ਤਿਆਰ
ਏਬੀਪੀ ਸਾਂਝਾ
Updated at:
04 Jun 2022 02:10 PM (IST)
ਚੰਡੀਗੜ੍ਹ: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲਗ ਸਕਦਾ ਹੈ। ਕਾਂਗਰਸ ਦੇ ਕਈ ਸੀਨੀਅਰ ਲੀਡਰ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।ਜਿਸ ਵਿੱਚ ਰਾਜ ਕੁਮਾਰ ਵੇਰਕਾ, ਬਲਬੀਰ ਸਿੱਧੂ, ਸ਼ਾਮ ਸੁੰਦਰ ਅਰੋੜਾ ਤੇ ਗੁਰਪ੍ਰੀਤ ਕਾਂਗੜ ਦਾ ਨਾਮ ਆ ਰਿਹਾ ਹੈ। ਇ$ਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਇਹ ਸਾਰੇ ਲੀਡਰ ਕਾਂਗਰਸ ਛੱਡ ਭਾਜਪਾ 'ਚ ਗਏ ਸੁਨੀਲ ਜਾਖੜ ਨਾਲ ਮੁਲਾਕਾਤ ਕਰ ਰਹੇ ਹਨ।