Punjab Corona Update: ਪੰਜਾਬ 'ਚ ਕੋਰੋਨਾ ਹੁੰਦਾ ਜਾ ਰਿਹਾ ਬੇਕਾਬੂ, ਪਿਛਲੇ 24 ਘੰਟਿਆਂ 'ਚ 3 ਮੌਤਾਂ
ਏਬੀਪੀ ਸਾਂਝਾ
Updated at:
28 Jun 2022 01:48 PM (IST)
Punjab Corona Cases: ਪੰਜਾਬ 'ਚ ਕੋਰੋਨਾ ਬੇਕਾਬੂ ਹੋਣ ਦੇ ਰਾਹ 'ਤੇ ਹੈ। ਪਿਛਲੇ 24 ਘੰਟਿਆਂ ਦੌਰਾਨ ਫ਼ਿਰੋਜ਼ਪੁਰ, ਲੁਧਿਆਣਾ ਅਤੇ ਮੁਹਾਲੀ ਵਿੱਚ 3 ਕਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ 6 ਮਰੀਜ਼ਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਈਸੀਯੂ ਵਿੱਚ ਭੇਜ ਦਿੱਤਾ ਗਿਆ ਹੈ।