ਪੜਚੋਲ ਕਰੋ
Advertisement
Punjab Crime ਜੇਲ੍ਹਾਂ 'ਚੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਜਾਰੀ, ਕੇਂਦਰੀ ਜੇਲ੍ਹ ਕਪੂਰਥਲਾ 'ਚੋਂ ਮਿਲੇ 7 ਮੋਬਾਈਲ
ਕਪੂਰਥਲਾ: ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ 7 ਮੋਬਾਈਲ ਫੋਨ, 6 ਬੈਟਰੀਆਂ ਅਤੇ 4 ਸਿਮ ਕਾਰਡ ਬਰਾਮਦ ਹੋਏ ਹਨ। ਜਿਸ ਤੋਂ ਬਾਅਦ 3 ਅਣਪਛਾਤਿਆਂ ਤੇ 4 ਬੰਦ ਹਵਾਲਾਤੀਆਂ ਖਿਲਾਫ਼ ਥਾਣਾ ਕੋਤਵਾਲੀ 'ਚ 52-A Prison Act ਦੇ ਤਹਿਤ 5 ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।
ਪੰਜਾਬ
Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਲੁਧਿਆਣਾ
ਵਿਸ਼ਵ
ਟ੍ਰੈਂਡਿੰਗ ਟੌਪਿਕ
Advertisement