Punjab Crime : ਸੁਧੀਰ ਸੂਰੀ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ

Continues below advertisement

Sudhir Suri Shot : ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀਆਂ ਲੱਗਣ ਮਗਰੋਂ ਪੁਲਿਸ ਅਲਰਟ ਹੋ ਗਈ ਹੈ। ਪੁਲਿਸ ਨੇ ਗੋਲੀਆਂ ਮਾਰਨ ਵਾਲੇ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕਰ ਲਿਆ ਹੈ। ਉਸ ਕੋਲੋਂ ਹਥਿਆਰ ਵੀ ਬਰਾਮਦ ਕਰ ਲਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਨੌਜਵਾਨ ਦੀ ਪਛਾਣ ਸੰਦੀਪ ਵਜੋਂ ਹੋਈ ਹੈ।

Continues below advertisement

JOIN US ON

Telegram