ਮੁਹਾਲੀ 'ਚ DGP Gaurav Yadav ਦੀ ਅਗਵਾਈ 'ਚ ਸਰਚ ਆਪ੍ਰੇਸ਼ਨ ਦੌਰਾਨ ABP ਸਾਂਝਾ ਨਾਲ ਕੀਤੀ ਖਾਸ ਗੱਲਬਾਤ

Continues below advertisement

ਮੁਹਾਲੀ 'ਚ DGP ਗੌਰਵ ਯਾਦਵ ਨੇ ਖੁਦ ਸਰਚ ਆਪ੍ਰੇਸ਼ਨ ਦੀ ਅਗਵਾਈ ਕੀਤੀ। ਇਸ ਦੌਰਾਨ ABP ਸਾਂਝਾ ਨਾਲ ਖਾਸ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਸੂਬੇ ਚੋਂ ਡਰੱਗਸ ਅਤੇ ਗੈਂਗਸਟਰਵਾਦ ਨੂੰ ਜੜੋਂ ਖ਼ਤਮ ਕਰਨਾ ਹੈ। ਇਸ ਦੇ ਨਾਲ ਹੀ ਨਵੇਂ ਆਏ ਡੀਜੀਪੀ ਨੇ 29 ਮਈ ਨੂੰ ਹੋਏ ਸਿੱਧੂ ਮੂਸੇਵਾਲਾ ਕਤਲ 'ਤੇ ਪਹਿਲੀ ਵਾਰ ਬਿਆਨ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲਗਾਤਾਰ ਜੁਟੀ ਹੋਈ ਹੈ ਅਤੇ ਉਨ੍ਹਾਂ ਨੇ ਬਾਕੀ ਕਾਤਲਾਂ ਦੀ ਵੀ ਜਲਦ ਗ੍ਰਿਫ਼ਤਾਰੀ ਦਾ ਭਰੋਸਾ ਦਿੱਤਾ।

Continues below advertisement

JOIN US ON

Telegram