ਪੰਜਾਬ ਦੇ ਡੀਜੀਪੀ ਗੋਰਵ ਯਾਦਵ ਮੋਹਾਲੀ ਦੇ ਥਾਣੇ 'ਚ ਅਚਾਨਕ ਪਹੁੰਚੇ...

Continues below advertisement

ਪੰਜਾਬ ਦੇ ਡੀਜੀਪੀ ਗੋਰਵ ਯਾਦਵ ਮੋਹਾਲੀ ਦੇ ਥਾਣੇ 'ਚ ਅਚਾਨਕ ਪਹੁੰਚੇ...

ਡੀਜੀਪੀ ਗੌਰਵ ਯਾਦਵ ਨੇ ਮੁਹਾਲੀ ਦੇ ਫੇਜ਼ 11 ਥਾਣੇ ਦਾ ਅਚਨਚੇਤ ਨਿਰੀਖਣ ਕੀਤਾ।

ਇਸ ਦੌਰਾਨ ਉਨ੍ਹਾਂ ਮੁਹਾਲੀ ਥਾਣੇ ਦੇ ਐਸਐਚਓ ਦੇ ਕਮਰੇ, ਮੁਨਸ਼ੀ ਦੇ ਕਮਰੇ, ਆਈਓ ਦੇ ਕਮਰੇ ਅਤੇ ਬੈਰਕਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ।

ਇਸ ਤੋਂ ਇਲਾਵਾ ਡੀ.ਜੀ.ਪੀ ਨੇ ਪੁਲਿਸ ਮੁਲਾਜ਼ਮਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਸ਼ਿਕਾਇਤਕਰਤਾਵਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਉਨ੍ਹਾਂ ਨੂੰ ਤੁਰੰਤ ਹੱਲ ਕਰਨ ਦੇ ਆਦੇਸ਼ ਵੀ ਦਿੱਤੇ |

ਡੀਜੀਪੀ ਨੇ ਸਾਂਝ ਕੇਂਦਰ ਦਾ ਨਿਰੀਖਣ ਵੀ ਕੀਤਾ, ਜਿੱਥੇ ਉਨ੍ਹਾਂ ਨੇ ਮਹਿਲਾ ਦੋਸਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਮਾਜ ਦੀ ਸੇਵਾ ਲਈ ਨਿਰੰਤਰ ਕੰਮ ਕਰਨ ਲਈ ਪ੍ਰੇਰਿਤ ਕੀਤਾ।

Continues below advertisement

JOIN US ON

Telegram