ਪੰਜਾਬ ਕੋਲ ਦੇਣ ਲਈ ਨਹੀਂ ਹੈ ਪਾਣੀ- ਰਾਜ ਕੁਮਾਰ ਵੇਰਕਾ

ਐਸਵਾਈਐੱਲ ਦੇ ਮੁੱਦੇ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕੀ ਘੇਰਿਆ ,,,ਭਾਜਪਾ ਸਣੇ ਅਕਾਲੀ ਦਲ ਕੇਜਰੀਵਾਲ ਤੇ ਹਮਲਾਵਰ ਹੋ ਗਿਆ ਹੈ,,,ਡਾ. ਰਾਜ ਕੁਮਾਰ ਵੇਰਕਾ ਨੇ ਕੇਜਰੀਵਾਲ ਨੂੰ ਭੜੌੜਾ ਕਰਾਰ ਦਿੰਦੇ ਹੋਏ ਪੰਜਾਬ ਲਈ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ,,,ਠੀਕ ਇਸੀ ਤਰ੍ਹਾਂ ਅਕਾਲੀ ਦਲ ਨੇ ਵੀ ਆਮ ਆਦਮੀ ਪਾਰਟੀ ਨੂੰ ਘੇਰਦੇ ਹੋਏ ਕਿਹਾ ਕਿ ਅਕਾਲੀ ਦਲ ਪਿਛਲੇ ਲੰਬੇ ਸਮੇਂ ਤੋਂ ਇਸ ਮੁੱਦੇ ਤੇ ਲੜਾਈ ਲੜ ਰਿਹਾ ਹੈ ,,,ਤੇ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇੱਕ ਬੂੰਦ ਵੀ ਪਾਣੀ ਨਹੀਂ ਹੈ,,, ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕੇਜਰੀਵਾਲ ਤੇ ਇਲਜ਼ਾਮ ਲਗਾਉੰਦੇ ਹੋਏ ਕਿਹਾ ਕਿ ਕੇਜਰੀਵਾਲ ਹਰਿਆਣਾ ਵਿਧਾਨ ਸਭਾ ਚੋਣਾ ਨੂੰ ਧਿਆਨ ਚ ਰੱਖ ਅਜਿਹੀ ਬਿਆਨਬਾਜ਼ੀ ਕਰ ਰਿਹਾ ਹੈ.

JOIN US ON

Telegram
Sponsored Links by Taboola