ਪੜਚੋਲ ਕਰੋ

Punjab Excise Policy |ਪਿਆਕੜਾਂ ਲਈ ਖੁਸ਼ਖਬਰੀ! ਪੰਜਾਬ 'ਚ ਵਿਦੇਸ਼ੀ ਸ਼ਰਾਬ ਸਸਤੀ, ਮੈਰਿਜ ਪੈਲੇਸਾਂ 'ਚ ਪੀਣ ਮਗਰੋਂ ਤੋੜਨੀਆਂ ਪੈਣਗੀਆਂ ਬੋਤਲਾਂ

#Punjab #Excisepolicy #Bhagwantmann #Harpalcheema #abplive

ਪੰਜਾਬ ਸਰਕਾਰ ਸ਼ਰਾਬ ਤੋਂ 10 ਹਜ਼ਾਰ ਕਰੋੜ ਰੁਪਏ ਕਮਾਏਗੀ। ਇਸ ਲਈ ਭਗਵੰਤ ਮਾਨ ਸਰਕਾਰ ਨੇ ਆਬਕਾਰੀ ਨੀਤੀ ਵਿੱਚ ਕਈ ਬਦਲਾਅ ਕੀਤੇ ਹਨ। ਅਹਿਮ ਗੱਲ ਹੈ ਕਿ ਨਵੀਂ ਆਬਕਾਰੀ ਨੀਤੀ ਤਹਿਤ ਸ਼ਰਾਬ ਦੇ ਰੇਟ ਨਹੀਂ ਵਧਾਏ ਜਾਣਗੇ ਪਰ ਸਰਕਾਰ ਦਾ ਮਾਲੀਆ ਵਧੇਗਾ। ਨਵੀਂ ਨੀਤੀ ਅਨੁਸਾਰ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਵਿੱਚ ਕਟੌਤੀ ਹੋਵੇਗੀ ਜਦੋਂਕਿ ਦੇਸੀ ਸ਼ਰਾਬ ਦੇ ਭਾਅ ਵਿੱਚ ਕੋਈ ਵਾਧਾ ਨਹੀਂ ਹੋਵੇਗਾ। 

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਵਿੱਤੀ ਵਰ੍ਹੇ 2024-25 ਲਈ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ। ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2024-25 ਵਿੱਚ ਆਬਕਾਰੀ ਤੋਂ 10 ਹਜ਼ਾਰ ਕਰੋੜ ਰੁਪਏ ਮਾਲੀਆ ਇਕੱਠਾ ਕਰਨ ਦਾ ਟੀਚਾ ਮਿੱਥਿਆ ਹੈ। 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਹੈ ਕਿ ਵਾਧੂ ਮਾਲੀਆ ਜੁਟਾਉਣ ਤੇ ਦੇਸੀ ਸ਼ਰਾਬ ਦੀ ਲੋੜੀਂਦੀ ਮਾਤਰਾ ਯਕੀਨੀ ਬਣਾਉਣ ਲਈ ਵਿੱਤੀ ਵਰ੍ਹੇ 2024-25 ਵਿੱਚ ਦੇਸੀ ਸ਼ਰਾਬ (ਪੀਐਮਐਲ) ਦੇ ਕੋਟੇ ਵਿੱਚ ਪਿਛਲੇ ਸਾਲ ਨਾਲੋਂ ਤਿੰਨ ਫੀਸਦੀ ਵਾਧਾ ਕੀਤਾ ਗਿਆ ਹੈ ਤੇ ਸਾਲ 2024-25 ਵਿੱਚ ਦੇਸੀ ਸ਼ਰਾਬ ਦੇ ਭਾਅ ਨਹੀਂ ਵਧਾਏ ਜਾਣਗੇ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰੀ ਪੁਲਿਸ ਸੰਗਠਨਾਂ ਨੂੰ ਰਾਹਤ ਦਿੰਦੇ ਹੋਏ ਐਲ-1 ਦੀ ਲਾਇਸੈਂਸ ਫੀਸ ਪੰਜ ਲੱਖ ਰੁਪਏ ਤੋਂ ਘਟਾ ਕੇ 25000 ਰੁਪਏ ਕਰ ਦਿੱਤੀ ਗਈ ਹੈ। ਉਧਰ ਦਰਾਮਦ ਵਿਦੇਸ਼ੀ ਸ਼ਰਾਬ ਦੀਆਂ ਕੀਮਤਾਂ ਵੀ ਘਟਣਗੀਆਂ। ਇਸ ਤੋਂ ਇਲਾਵਾ ਸਕਿਓਰਟੀ ਦੀ ਰਾਸ਼ੀ ਵੀ 17 ਫੀਸਦੀ ਤੋਂ ਘਟਾ ਕੇ 15 ਫੀਸਦੀ ਕਰ ਦਿੱਤੀ ਗਈ ਹੈ। 

ਵਿੱਤ ਮੰਤਰੀ ਨੇ ਕਿਹਾ ਕਿ ਨਕਲੀ ਸ਼ਰਾਬ ਦੇ ਮੁੱਦੇ ਨਾਲ ਨਜਿੱਠਣ ਲਈ ਇਸ ਨੀਤੀ ਤਹਿਤ ਆਬਕਾਰੀ ਇੰਸਪੈਕਟਰਾਂ ਦੀ ਨਿਗਰਾਨੀ ਹੇਠ ਹੋਏ ਸਮਾਗਮ ਤੋਂ ਬਾਅਦ ਮੈਰਿਜ ਪੈਲੇਸਾਂ ਵਿੱਚ ਵਰਤੀਆਂ ਜਾਂਦੀਆਂ ਸ਼ਰਾਬ ਦੀਆਂ ਬੋਤਲਾਂ ਨੂੰ ਤੋੜਨਾ ਲਾਜ਼ਮੀ ਕਰ ਦਿੱਤਾ ਗਿਆ ਹੈ।

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ

ABP Premium
Advertisement

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget