ਪੜਚੋਲ ਕਰੋ

Punjab Farmer | ਮੰਡੀਆਂ 'ਚ ਲੱਗੇ ਝੋਨੇ ਦੇ ਅੰਬਾਰ -  ਪ੍ਰਾਈਵੇਟ ਖ਼ਰੀਦ ਤੇ ਹੜ੍ਹਤਾਲਾਂ ਤੋਂ ਨਾਰਾਜ਼ ਕਿਸਾਨ

Punjab Farmer | ਮੰਡੀਆਂ 'ਚ ਲੱਗੇ ਝੋਨੇ ਦੇ ਅੰਬਾਰ -  ਪ੍ਰਾਈਵੇਟ ਖ਼ਰੀਦ ਤੇ ਹੜ੍ਹਤਾਲਾਂ ਤੋਂ ਨਾਰਾਜ਼ ਕਿਸਾਨ

#sangrur #Mandi #Punjabfarmer #abplive

ਪੰਜਾਬ ਦੀਆਂ ਅਨਾਜ ਮੰਡੀਆਂ ਦੇ ਵਿੱਚ ਝੋਨੇ ਦੇ ਅੰਬਾਰ ਲੱਗੇ ਹਨ
ਲੇਕਿਨ ਪਹਿਲਾਂ ਮਜ਼ਦੂਰਾਂ ਦੀ ਹੜਤਾਲ ਤੇ ਹੁਣ ਆਤੀਏ ਦੀ ਹੜਤਾਲ
ਮੰਡੀ ਦੇ ਵਿੱਚ ਕਿਸਾਨ ਖ਼ਾਸੇ ਪਰੇਸਾਨ ਹੋ ਰਹੇ ਹਨ
ਮੰਡੀ ਚ ਆਪਣੀ ਫਸਲ ਵਿਕਦੀ ਨਾ ਦੇਖ ਕਿਸਾਨ ਆਪਣੀ ਫ਼ਸਲ ਹਰਿਆਣਾ ਜਾਂ ਫਿਰ ਦੂਜੀਆਂ ਮੰਡੀਆਂ ਚ ਲਿਜਾਣ ਲਈ ਮਜਬੂਰ ਹੋ ਰਹੇ ਹਨ
ਤਸਵੀਰਾਂ ਵਿਖਾ ਰਹੇ ਹਾਂ CM ਮਾਨ ਦੇ ਆਪਣੇ ਹਲਕੇ ਸੰਗਰੂਰ ਦੀ ਅਨਾਜ ਮੰਡੀ ਦੀਆਂ
ਜਿਥੇ ਪ੍ਰਾਈਵੇਟ ਤੌਰ ਤੇ ਬਾਸਮਤੀ ਝੋਨੇ ਦੀ ਖਰੀਦ ਸ਼ੁਰੂ ਹੋਈ
ਲੇਕਿਨ ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਾਈਵੇਟ ਖਰੀਦ ਨਾਲ ਉਨ੍ਹਾਂ ਦੀ ਵੱਡੀ ਲੁੱਟ ਹੋ ਰਹੀ ਹੈ।
ਕਿਉਂਕਿ ਜੋ ਝੋਨਾ ਸੰਗਰੂਰ ਮੰਡੀ ਚ 3000 ਤੋਂ ਲੈ ਕੇ 3300 ਪ੍ਰਤੀ ਕੁਇੰਟਲ ਤੱਕ ਵਿਕ ਰਿਹਾ
ਉਹ ਹਰਿਆਣਾ ਦੇ ਵਿੱਚ ਜਾਂ ਫਿਰ ਪੰਜਾਬ ਦੀਆਂ ਦੂਜੀਆਂ ਮੰਡੀਆਂ ਦੇ ਵਿੱਚ 3600 ਤੋਂ ਲੈ ਕੇ 4000 ਤੱਕ ਵਿਕ ਰਿਹਾ ਹੈ
ਮਜ਼ਬੂਰਨ ਕਿਸਾਨ ਮੰਡੀ ਚੋਂ ਆਪਣੀ ਫਸਲ ਸਮੇਟ ਕੇ ਦੂਜੀਆਂ ਮੰਡੀਆਂ ਵੱਲ ਪਲਾਇਨ ਕਰ ਰਹੇ ਹਨ |
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰਾਂ ਨੂੰ ਇਸ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਟਾਪ ਹੈਡਲਾਈਨ

Dunedin Murder Case : ਕਾਤਲ ਮਾਮਲੇ 'ਚ ਜਲੰਧਰ ਦੇ ਨੌਜਵਾਨ ਨੂੰ ਉਮਰ ਕੈਦ, 17.5 ਸਾਲ ਤੱਕ ਨਹੀਂ ਮਿਲੇਗੀ ਪੈਰੋਲ
Dunedin Murder Case : ਕਾਤਲ ਮਾਮਲੇ 'ਚ ਜਲੰਧਰ ਦੇ ਨੌਜਵਾਨ ਨੂੰ ਉਮਰ ਕੈਦ, 17.5 ਸਾਲ ਤੱਕ ਨਹੀਂ ਮਿਲੇਗੀ ਪੈਰੋਲ
CM ਭਗਵੰਤ ਮਾਨ ਦੀ ਰੈਲੀ ਦਾ ਕਿਸਾਨਾਂ ਨੇ ਕੀਤਾ ਵਿਰੋਧ , ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
CM ਭਗਵੰਤ ਮਾਨ ਦੀ ਰੈਲੀ ਦਾ ਕਿਸਾਨਾਂ ਨੇ ਕੀਤਾ ਵਿਰੋਧ , ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ
Sunanda Sharma ਦੇ ਲਾਈਵ ਸ਼ੋਅ ਦੌਰਾਨ ਵਾਪਰੀ ਅਜਿਹੀ ਘਟਨਾ , ਡਰ ਗਈ ਗਾਇਕਾ ,ਅੱਧ ਵਿਚਕਾਰ ਹੀ ਬੰਦ ਕੀਤਾ ਸ਼ੋਅ
Sunanda Sharma ਦੇ ਲਾਈਵ ਸ਼ੋਅ ਦੌਰਾਨ ਵਾਪਰੀ ਅਜਿਹੀ ਘਟਨਾ , ਡਰ ਗਈ ਗਾਇਕਾ ,ਅੱਧ ਵਿਚਕਾਰ ਹੀ ਬੰਦ ਕੀਤਾ ਸ਼ੋਅ
Rain In Punjab: ਪੰਜਾਬ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਤੇਜ਼-ਤੂਫ਼ਾਨ ਸਣੇ ਹੋਈ ਗੜੇਮਾਰੀ; ਜਾਣੋ 4 ਤੋਂ ਲੈ ਕੇ ਕਿੰਨੇ ਦਿਨ ਖਰਾਬ ਰਹੇਗਾ ਮੌਸਮ...
ਪੰਜਾਬ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਤੇਜ਼-ਤੂਫ਼ਾਨ ਸਣੇ ਹੋਈ ਗੜੇਮਾਰੀ; ਜਾਣੋ 4 ਤੋਂ ਲੈ ਕੇ ਕਿੰਨੇ ਦਿਨ ਖਰਾਬ ਰਹੇਗਾ ਮੌਸਮ...
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rain In Punjab: ਪੰਜਾਬ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਤੇਜ਼-ਤੂਫ਼ਾਨ ਸਣੇ ਹੋਈ ਗੜੇਮਾਰੀ; ਜਾਣੋ 4 ਤੋਂ ਲੈ ਕੇ ਕਿੰਨੇ ਦਿਨ ਖਰਾਬ ਰਹੇਗਾ ਮੌਸਮ...
ਪੰਜਾਬ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਤੇਜ਼-ਤੂਫ਼ਾਨ ਸਣੇ ਹੋਈ ਗੜੇਮਾਰੀ; ਜਾਣੋ 4 ਤੋਂ ਲੈ ਕੇ ਕਿੰਨੇ ਦਿਨ ਖਰਾਬ ਰਹੇਗਾ ਮੌਸਮ...
Punjab News: ਪੰਜਾਬ 'ਚ 'ਆਪ' ਸਰਪੰਚ ਨੇ ਪੁਲਿਸ ਵਾਲਿਆਂ ਦੀ ਵਰਦੀ ਪਾੜੀ, ਦੋਸ਼ੀ ਨੂੰ ਫੜ੍ਹਨ ਪਿੰਡ ਗਏ ਸੀ ਮੁਲਾਜ਼ਮ: ਪਰਿਵਾਰ ਨੇ ਕੀਤੀ ਧੱਕਾ-ਮੁੱਕੀ ਅਤੇ ਕੱਢੀਆਂ ਗਾਲ੍ਹਾਂ...
ਪੰਜਾਬ 'ਚ 'ਆਪ' ਸਰਪੰਚ ਨੇ ਪੁਲਿਸ ਵਾਲਿਆਂ ਦੀ ਵਰਦੀ ਪਾੜੀ, ਦੋਸ਼ੀ ਨੂੰ ਫੜ੍ਹਨ ਪਿੰਡ ਗਏ ਸੀ ਮੁਲਾਜ਼ਮ: ਪਰਿਵਾਰ ਨੇ ਕੀਤੀ ਧੱਕਾ-ਮੁੱਕੀ ਅਤੇ ਕੱਢੀਆਂ ਗਾਲ੍ਹਾਂ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਲੱਗਿਆ ਵੱਡਾ ਝਟਕਾ; ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ; ਲਗਾਏ ਅਜਿਹੇ ਦੋਸ਼..
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਲੱਗਿਆ ਵੱਡਾ ਝਟਕਾ; ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ; ਲਗਾਏ ਅਜਿਹੇ ਦੋਸ਼..
ਪੈਨਸ਼ਨਧਾਰਕਾਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
ਪੈਨਸ਼ਨਧਾਰਕਾਂ ਨੂੰ ਲੈਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
Embed widget