Punjab Farmer Protest । ਕਿਸਾਨਾਂ ਨੂੰ ਜ਼ਬਰਦਸਤੀ ਧਰਨਾ ਖਤਮ ਕਰਵਾਉਣ ਦਾ ਖਦਸ਼ਾ
ਰਵਨੀਤ ਕੌਰ
Updated at:
22 Nov 2022 02:03 PM (IST)
Download ABP Live App and Watch All Latest Videos
View In AppFarmers Protest: ਮਾਨਸਾ ਵਿੱਚ ਕਿਸਾਨਾਂ ਦਾ ਧਰਨਾ 6ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਦੋ ਟੁੱਕ ਸੁਣਾਉਂਦਿਆਂ ਕਿਹਾ ਹੈ ਕਿ ਮੰਗਾਂ ਲਾਗੂ ਕਰੋ। ਉਨ੍ਹਾਂ ਕਿਹਾ ਕਿ ਜੇ ਮਰਨ ਵਰਤ ਉੱਪਰ ਬੈਠੇ ਕਿਸਾਨ ਲੀਡਰ ਜਗਜੀਤ ਡੱਲੇਵਾਲ ਨੂੰ ਕੁਝ ਹੋਇਆ ਤਾਂ ਇੱਟ ਨਾਲ ਇੱਟ ਖੜਕਾ ਦੇਵਾਂਗੇ। ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਕਿਹਾ ਕਿ ਉਹ ਮੰਨੀਆਂ ਮੰਗਾਂ ਨੂੰ ਲਾਗੂ ਕਰੇ ਨਹੀਂ ਤਾਂ ਉਹ ਤਿੱਖਾ ਸ਼ੰਘਰਸ ਕਰਨ ਤੋਂ ਪਿੱਛੇ ਨਹੀਂ ਹਟਣਗੇ।