ਪੜਚੋਲ ਕਰੋ

Punjab Farmer protest | ਲਹਿਰਾਗਾਗਾ 'ਚ ਕਿਸਾਨਾਂ ਦਾ ਪਿਆ ਮਾਰਕਫੈਡ ਦੇ ਇੰਸਪੈਕਟਰ ਨਾਲ ਪੰਗਾ

Punjab Farmer protest | ਲਹਿਰਾਗਾਗਾ 'ਚ ਕਿਸਾਨਾਂ ਦਾ ਪਿਆ ਮਾਰਕਫੈਡ ਦੇ ਇੰਸਪੈਕਟਰ ਨਾਲ ਪੰਗਾ 

#Agriculture #Farmer #lehragaga #protest #abplive

ਲਹਿਰਾਗਾਗਾ ਦੀ ਲੇਹਲ ਕਲਾ ਮੰਡੀ ਵਿਖੇ ਕਿਸਾਨਾਂ ਵੱਲੋਂ ਮਾਰਕ ਫੈਡ ਦੇ ਇੰਸਪੈਕਟਰ ਦਾ ਘਿਰਾਓ ਕੀਤਾ ਗਿਆ 
ਇਲਜ਼ਾਮ ਹਨ ਕਿ ਇੰਸਪੈਕਟਰ ਜੀਰੀ ਵਿੱਚ ਮੋਇਸਚਰ ਵੱਧ ਹੋਣ ਦਾ ਹਵਾਲਾ ਦੇ ਕੇ ਫ਼ਸਲ ਦੀ ਬੋਲੀ ਨਹੀਂ ਲਗਵਾ ਰਿਹੈ 
ਜਿਸ ਦੇ ਚਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਨੇ ਇੰਸਪੈਕਟਰ ਦਾ ਘਰਾਓ ਕੀਤਾ 
ਕਿਸਾਨਾਂ ਨੇ ਮੰਗ ਕੀਤੀ ਹੈ ਜਦੋਂ ਤੱਕ ਅਨਾਜ ਮੰਡੀ ਵਿੱਚ ਪਿਆ ਜੀਰੀ ਦਾ ਦਾਣਾ ਦਾਣਾ ਨਹੀਂ ਚੱਕਿਆ ਜਾਂਦਾ ਉਦੋਂ ਤੱਕ ਇੰਸਪੈਕਟਰ ਦਾ ਘਰਾਓ ਰਹੇਗਾ ਜਾਰੀ
ਦੂਜੇ ਪਾਸੇ ਮਾਰਕਫੇਡ ਇੰਸਪੈਕਟਰ ਬਿੱਟੂ ਸਿੰਘ ਦਾ ਕਹਿਣਾ ਹੈ ਕਿ ਉਹ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਮੋਸਚਰ ਚੈੱਕ ਕਰਕੇ ਜੀਰੀ ਦੀ ਬੋਲੀ ਲਗਾ ਰਹੇ ਹਨ 
ਜਿਸ ਦਾ ਮੋਸਚਰ ਵੱਧ ਹੈ ਉਸ ਦੀ ਬੋਲੀ ਨਹੀਂ ਲਗਾਈ ਜਾ ਰਹੀ | ਇਸ ਚ ਨਾਰਾਜ਼ਗੀ ਦੀ ਕੋਈ ਵਜ੍ਹਾ ਨਹੀਂ ਹੈ |
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News: ਚੋਣਾਂ ਤੋਂ ਪਹਿਲਾਂ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੱਡਾ ਐਲਾਨ, ਸੀਨੀਅਰ ਆਗੂ ਦਿੱਤੀ ਇਹ ਜ਼ਿੰਮੇਵਾਰੀ...
ਚੋਣਾਂ ਤੋਂ ਪਹਿਲਾਂ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੱਡਾ ਐਲਾਨ, ਸੀਨੀਅਰ ਆਗੂ ਦਿੱਤੀ ਇਹ ਜ਼ਿੰਮੇਵਾਰੀ...
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
ਚੋਣਾਂ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ, ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਚੱਪੇ-ਚੱਪੇ 'ਤੇ ਵਧਾਈ ਗਈ ਸੁਰੱਖਿਆ...
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget