Punjab Farmers : ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ : CM Mann
ਏਬੀਪੀ ਸਾਂਝਾ
Updated at:
04 Nov 2022 02:29 PM (IST)
Download ABP Live App and Watch All Latest Videos
View In AppPunjab News: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਦਿੱਲੀ ਅਤੇ ਪੰਜਾਬ ਰਾਜ ਸਰਕਾਰਾਂ ਦੋਵਾਂ ਨੂੰ ਪ੍ਰਦੂਸ਼ਣ ਅਤੇ ਹਵਾ ਦੀ ਖ਼ਰਾਬ ਦੀ ਗੁਣਵੱਤਾ ਲਈ ਜ਼ਿੰਮੇਵਾਰ ਠਹਿਰਾਇਆ ਹੈ ।