ਪੜਚੋਲ ਕਰੋ
Advertisement
ਕਾਨੂੰਨ ਨਹੀਂ ਮਨਜ਼ੂਰ, ਜਾਵਾਂਗੇ ਜ਼ਰੂਰ
ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਇੱਕ ਵਾਰ ਫੇਰ ਹੱਥ ਵਧਾਇਆ ਹੈ। ਇਸ ਤੋਂ ਪਹਿਲਾਂ ਵੀ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਮੀਟਿੰਗ ਲਈ ਬੁਲਾ ਚੁੱਕੀ ਹੈ ਪਰ ਉਹ ਸਿਰੇ ਨਹੀਂ ਚੜ੍ਹ ਸਕੀ ਸੀ। 13 ਨਵੰਬਰ ਨੂੰ ਕਿਸਾਨ ਮੀਟਿੰਗ ਲਈ ਦਿੱਲੀ ਜਾਣਗੇ। ਕਿਸਾਨ ਜਥੇਬੰਦੀਆਂ ਦਿੱਲੀ ਜਾਣ ਲਈ ਤਿਆਰ ਹਨ।
ਕਿਸਾਨ ਜੱਥੇਬੰਦੀਆਂ ਨੇ ਕਿਹਾ ਕੇਂਦਰ ਦਾ ਰਵੱਈਆ ਅਜੇ ਵੀ ਕਿਸਾਨਾਂ ਦੇ ਪੱਖ ਵਿੱਚ ਨਹੀਂ। ਉਨ੍ਹਾਂ ਕਿਹਾ ਕਿਸਾਨਾਂ ਵੱਲੋਂ ਰੇਲ ਟ੍ਰੈਕ ਖਾਲੀ ਕਰਨ ਦੇ ਬਾਵਜੂਦ ਹਾਲੇ ਤੱਕ ਮਾਲ ਗੱਡੀਆਂ ਦੀ ਆਵਾਜਾਈ ਚਾਲੂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਭਾਵੇਂ 13 ਤਰੀਖ ਦੀ ਮੀਟਿੰਗ ਵਿੱਚ ਵੀ ਕੋਈ ਹੱਲ ਨਾ ਕੱਢੇ ਪਰ ਕਿਸਾਨ ਆਪਣਾ ਅੰਦੋਲਨ ਇਨ੍ਹਾਂ ਵਿਵਾਦਪੂਰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਾਰੀ ਰੱਖਣਗੇ।

ਪੰਜਾਬ
Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਅਜ਼ਬ ਗਜ਼ਬ
ਸਿੱਖਿਆ
ਟ੍ਰੈਂਡਿੰਗ ਟੌਪਿਕ
Advertisement