ਪੜਚੋਲ ਕਰੋ
ਆਰਡੀਨੈਂਸ ਦਾ ਵਿਰੋਧ, ਸੜਕਾਂ 'ਤੇ ਡਟੇ ਪੰਜਾਬ ਦੇ ਕਿਸਾਨ
ਪੰਜਾਬ ਦਾ ਕਿਸਾਨ ਸੜਕਾਂ ਉੱਤੇ ਡਟ ਗਿਆ ਹੈ ਖੇਤੀਬਾੜੀ ਆਰਡੀਨੈਂਸ ਖਿਲਾਫ। ਵਿਰੋਧ ਪ੍ਰਦਰਸ਼ਨ ਅਤੇ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਦਿਨੋਂ ਦਿਨ ਤੇਜ਼ ਹੁੰਦਾ ਜਾ ਰਿਹਾ। ਅੱਜ ਕਿਸਾਨਾਂ ਨੇ ਪੰਜਾਬ ਭਰ 'ਚ ਹਾਈਵੇਅ ਜਾਮ ਕਰ ਧਰਨਾ ਦਿੱਤਾ। ਕਿਸਾਨਾਂ ਵੱਲੋਂ ਲਗਾਤਾਰ ਆਰਡੀਨੈਂਸਾ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਹੋਰ ਵੇਖੋ

















