ਪੜਚੋਲ ਕਰੋ
Advertisement
Punjab Budget Reaction: ਪੰਜਾਬ ਸਰਕਾਰ ਨੇ ਵਿੱਤੀ ਸਾਲ ਲਈ ਪੇਸ਼ ਕੀਤਾ 1.55860 ਕਰੋੜ ਰੁਪਏ ਦਾ ਬਜਟ, ਜਾਣੋ ਇਸ 'ਤੇ ਕੀ ਹੈ ਆਮ ਲੋਕਾਂ ਦੀ ਰਾਏ
Punjab Government Budget: ਪੰਜਾਬ ਸਰਕਾਰ ਨੇ ਵਿੱਤੀ ਸਾਲ ਲਈ 1.55860 ਕਰੋੜ ਰੁਪਏ ਦਾ ਬਜਟ ਅਨੁਮਾਨ ਪੇਸ਼ ਕੀਤਾ ਹੈ। ਇਹ ਪਿਛਲੇ ਸਾਲ ਨਾਲੋਂ 14 ਫੀਸਦੀ ਵੱਧ ਹੈ। ਮੁਲਾਜ਼ਮਾਂ ਦੀ ਤਨਖਾਹ ਅਤੇ ਪੈਨਸ਼ਨ ਲਈ 60 ਹਜ਼ਾਰ 440 ਕਰੋੜ ਰੁਪਏ ਰੱਖੇ ਗਏ ਹਨ। ਬਜਟ ਦਾ ਆਧਾਰ ਵਿਗੜਦੀ ਵਿੱਤੀ ਸਥਿਤੀ ਨੂੰ ਸੰਭਾਲਣਾ, ਮਾਲੀਆ ਵਧਾ ਕੇ ਕਰਜ਼ੇ ਨੂੰ ਘਟਾਉਣਾ ਅਤੇ ਜਨਤਕ ਫੰਡਾਂ ਦੀ ਪ੍ਰਭਾਵਸ਼ਾਲੀ ਵਰਤੋਂ ਕਰਨਾ ਹੈ। ਬਜਟ ਵਿੱਚ ਪਹਿਲੀ ਵਾਰ ਵਿੱਤੀ ਜੋਖਮ ਦਾ ਜ਼ਿਕਰ ਕੀਤਾ ਗਿਆ ਹੈ। ਸ਼ਹੀਦਾਂ ਦੇ ਵਾਰਸਾਂ ਨੂੰ 50 ਲੱਖ ਦੀ ਬਜਾਏ ਇੱਕ ਕਰੋੜ ਦੇਣ ਲਈ 130 ਕਰੋੜ ਦਾ ਬਜਟ ਰੱਖਿਆ ਗਿਆ ਹੈ। ਪਿਛਲੇ ਸਾਲ ਦੇ ਮੁਕਾਬਲੇ ਬਜਟ ਵਿੱਚ 11 ਫੀਸਦੀ ਦਾ ਵਾਧਾ ਕੀਤਾ ਗਿਆ ਹੈ।
ਦੇਸ਼
ਪੰਜਾਬ 'ਚ ਸਭ ਕੁਝ ਰਹੇਗਾ ਬੰਦ! ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,
ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨ
ਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....
ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ
Dr Manmohan Singh | ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਡਾ:ਮਨਮੋਹਨ ਸਿੰਘ ਦੇ ਘਰਭੇਟ ਕੀਤੀ ਸ਼ਰਧਾਂਜਲੀ |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement