ਪੜਚੋਲ ਕਰੋ
Advertisement
Punjab Government ਵੱਲੋਂ ਪ੍ਰਸ਼ਾਸਕੀ ਮੁੱਦਿਆਂ 'ਤੇ ਸਲਾਹ ਲਈ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਉਣ ਦਾ ਫੈਸਲਾ
Punjab High Level Advisory Committee: ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਕਮੇਟੀ ਤੋਂ ਜਨਤਕ ਮਹੱਤਵ ਨਾਲ ਸਬੰਧਤ ਪ੍ਰਸ਼ਾਸਕੀ ਮੁੱਦਿਆਂ ਉੱਤੇ ਸਲਾਹ ਲਈ ਜਾਵੇਗੀ। ਸੂਬੇ ਦੇ ਨਵ-ਨਿਯੁਕਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਕਮੇਟੀ ਦੇ ਗਠਨ ਸਬੰਧੀ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਕਮੇਟੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਮੁੜ ਘਿਰ ਸਕਦੀ ਹੈ। ਇਸ ਬਾਰੇ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸਰਕਾਰ ਦੀ ਪ੍ਰਸ਼ਾਸਕੀ ਰਫ਼ਤਾਰ ਵਧਾਉਣ ਲਈ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ। ਅਪਰੈਲ ਮਹੀਨੇ ਦੌਰਾਨ ਪੰਜਾਬ ਸਰਕਾਰ ਨੇ ਦਿੱਲੀ ਸਰਕਾਰ ਨਾਲ ਇੱਕ ‘ਨਾਲੇਜ ਸ਼ੇਅਰ’ ਦਸਤਾਵੇਜ਼ ’ਤੇ ਹਸਤਾਖਰ ਕੀਤੇ ਸਨ। ਇਸ ਮਾਮਲੇ ’ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਰਕਾਰ ਨੂੰ ਘੇਰ ਲਿਆ ਸੀ।
ਪੰਜਾਬ
Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓ
"7 ਸਾਲ ਚ ਜਲੰਧਰ ਵੈਸਟ ਨੂੰ ਪਿਛਾੜ ਕੇ ਰੱਖ ਦਿੱਤਾ ਕਾਂਗਰਸ ਤੇ ਮਾੜੇ ਐਮਐਲਏ ਨੇ" - ਮਹਿੰਦਰ ਭਗਤ
Amritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨ
Exclusive Sheetal Angural .ਸ਼ੀਤਲ ਅੰਗੁਰਾਲ ਦੀ Pen Driver ਦਾ ਵੱਡਾ ਧਮਾਕਾ
Gajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
View More
Advertisement
ਟਾਪ ਹੈਡਲਾਈਨ
ਅਪਰਾਧ
ਵਿਸ਼ਵ
ਵਿਸ਼ਵ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement