(Source: ECI/ABP News/ABP Majha)
Junior Sidhu Moosewala| 'ਪੜਤਾਲ ਤੋਂ ਪਹਿਲਾਂ ਮੰਤਰੀ ਜਾਂ CM ਨੂੰ ਕਿਉਂ ਨਹੀਂ ਦੱਸਿਆ ?'-ਅਫਸਰ ਨੂੰ ਸ਼ੋਅ ਕੌਜ ਨੋਟਿਸ
Junior Sidhu Moosewala | 'ਪੜਤਾਲ ਤੋਂ ਪਹਿਲਾਂ ਮੰਤਰੀ ਜਾਂ CM ਨੂੰ ਕਿਉਂ ਨਹੀਂ ਦੱਸਿਆ ?'-ਅਫਸਰ ਨੂੰ ਸ਼ੋਅ ਕੌਜ ਨੋਟਿਸ
#moosewala #sidhumoosewala #Balkaursingh #Charankaur #parents #sidhumape #moosewalabrother #CMMann #IVF#BhagwantMann #Rajawarring #Partapbajwa #abpsanjha #abplive
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ 17 ਮਾਰਚ ਨੂੰ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਸੀ। ਹੁਣ ਕੇਂਦਰੀ ਸਿਹਤ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਸ ਸਬੰਧੀ ਰਿਪੋਰਟ ਮੰਗੀ ਹੈ,ਉਧਰ, ਸਿੱਧੂ ਮੂਸੇਵਾਲਾ ਦੇ ਪਰਿਵਾਰ ਤੋਂ ਦਸਤਾਵੇਜ਼ ਮੰਗਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਸਿਹਤ ਸਕੱਤਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸਿਹਤ ਸਕੱਤਰ ਅਜੌਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।ਨੋਟਿਸ ਵਿਚ ਆਖਿਆ ਗਿਆ ਹੈ ਕਿ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਬਿਨਾਂ ਜਾਣਕਾਰੀ ਕਿਓਂ ਮੰਗੀ ਗਈ।ਕੇਂਦਰ ਸਰਕਾਰ ਦੀ ਚਿੱਠੀ ਬਾਰੇ ਮੁੱਖ ਮੰਤਰੀ ਜਾਂ ਸਬੰਧਤ ਮੰਤਰੀ ਨੂੰ ਜਾਣਕਾਰੀ ਕਿਓਂ ਨਹੀਂ ਦਿੱਤੀ ਗਈ।