ਪੰਜਾਬ ਸਰਕਾਰ ਨੇ Unlock-4 ਲਈ ਨਵੀਆਂ ਗਾਈਡਲਾਈਨਜ਼ ਜਾਰੀ
Continues below advertisement
ਪੰਜਾਬ ਸਰਕਾਰ ਵਲੋਂ ਅਨਲੌਕ-4 ਲਈ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕੇਂਦਰ ਵਲੋਂ ਜਾਰੀ ਹਿਦਾਇਤਾਂ ਨੂੰ ਨਹੀਂ ਮੰਨਿਆ। ਸਰਕਾਰ ਨੇ ਗਾਈਡਲਾਈਨਜ਼ ਨੂੰ ਲੈ ਕੇ ਕੇਂਦਰ ਤੋਂ ਆਪਣਾ ਰੁੱਖ ਵੱਖ ਰੱਖਿਆ ਹੈ। ਕੈਪਟਨ ਸਰਕਾਰ ਨੇ ਕੇਂਦਰ ਵਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਨੂੰ ਹੂ-ਬ-ਹੂ ਫੋਲੋ ਨਹੀਂ ਕੀਤਾ।
ਪੰਜਾਬ 'ਚ ਵੀਕਐਂਡ ਕਰਫਿਊ ਨਹੀਂ ਹਟਾਇਆ ਗਿਆ। ਵੀਕਐਂਡ ਕਰਫਿਊ ਅਜੇ ਵੀ 30 ਸਤੰਬਰ ਤੱਕ ਜਾਰੀ ਰਹੇਗਾ।
ਪੰਜਾਬ 'ਚ ਵੀਕਐਂਡ ਕਰਫਿਊ ਨਹੀਂ ਹਟਾਇਆ ਗਿਆ। ਵੀਕਐਂਡ ਕਰਫਿਊ ਅਜੇ ਵੀ 30 ਸਤੰਬਰ ਤੱਕ ਜਾਰੀ ਰਹੇਗਾ।
Continues below advertisement
Tags :
New Guidelines In Punjab Weekend Lockdown Corona Update Unlock 4 Corona Cases In Punjab Captain Govt Night Curfew