ਪੜਚੋਲ ਕਰੋ
Advertisement
ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਵਾਲੀ ਆਬਕਾਰੀ ਨੀਤੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ 'ਚ ਚੁਣੌਤੀ
ਪੰਜਾਬ ਸਰਕਾਰ (Punjab Government) ਦੀ ਸਸਤੀ ਸ਼ਰਾਬ ਵਾਲੀ ਆਬਕਾਰੀ ਨੀਤੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ (Punajb Haryana High Court) ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਹਾਈਕੋਰਟ ਵਿੱਚ 4 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਸਾਰੀਆਂ ਦੀ ਸੁਣਵਾਈ ਹਾਈ ਕੋਰਟ ਦੀ ਡਬਲ ਬੈਂਚ ਦੇ ਜਸਟਿਸ ਮਹਾਵੀਰ ਸਿੰਧੂ ਤੇ ਜਸਟਿਸ ਵਿਕਾਸ ਸੂਰੀ ਕਰਨਗੇ। ਆਮ ਆਦਮੀ ਪਾਰਟੀ (AAP) ਸਰਕਾਰ 'ਤੇ ਇਲਜ਼ਾਮ ਹੈ ਕਿ ਉਹ ਸ਼ਰਾਬ ਦੇ ਕਾਰੋਬਾਰ 'ਚ ਇਜ਼ਾਰੇਦਾਰੀ ਨੂੰ ਬੜ੍ਹਾਵਾ ਦੇ ਰਹੀ ਹੈ। ਇਸ ਲਈ ਇਸ ਨੀਤੀ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਜੇਕਰ ਨੀਤੀ ਰੱਦ ਹੋ ਗਈ ਤਾਂ ਪੰਜਾਬ ਦੇ ਲੋਕਾਂ ਦੀਆਂ ਸਸਤੀ ਸ਼ਰਾਬ ਮਿਲਣ ਦੀਆਂ ਆਸਾਂ 'ਤੇ ਪਾਣੀ ਫਿਰ ਜਾਵੇਗਾ। ਇਹ ਨੀਤੀ 1 ਜੁਲਾਈ ਤੋਂ ਲਾਗੂ ਹੈ ਜਿਸ ਤੋਂ ਬਾਅਦ ਪੰਜਾਬ ਵਿੱਚ ਚੰਡੀਗੜ੍ਹ ਤੋਂ ਸਸਤੀ ਬੀਅਰ ਤੇ ਹਰਿਆਣਾ ਤੋਂ ਸਸਤੀ ਸ਼ਰਾਬ ਮਿਲੇਗੀ।
ਪੰਜਾਬ
'ਸਿਰ 'ਤੇ ਕਫ਼ਨ ਬੰਨ੍ਹ ਕੇ ਆਏ ਹਾਂ, ਆਖਰੀ ਸਾਹ ਤੱਕ ਮਰਨ ਵਰਤ ਜਾਰੀ ਰੱਖਾਂਗਾਂ'
ਜਗਜੀਤ ਡੱਲੇਵਾਲ ਨੂੰ DMC ਮਿਲਣ ਪਹੁੰਚੇ ਕਿਸਾਨ, ਹੋ ਗਿਆ ਹੰਗਾਮਾ
Peel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!
ਤਹਿਸੀਲਦਾਰ ਨੂੰ 20 ਹਜ਼ਾਰ ਲੈਣੇ ਪਏ ਮਹਿੰਗੇ ਵਿਜੀਲੈਂਸ ਨੇ ਪਾਇਆ ਘੇਰਾ!
Khinori Border| Jagjeet Dhalewal| ਪੁਲਿਸ ਅਫ਼ਸਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕੀ ਬੋਲੇ ਕਿਸਾਨ ਆਗੂ
ਹੋਰ ਵੇਖੋ
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement