ਬਰਨਾਲਾ ਦੇ 3 ਪਿੰਡਾਂ 'ਤੇ ਪੰਜਾਬ ਸਰਕਾਰ ਨੇ ਖਰਚੇ ਕਰੋੜਾਂ ਰੁਪਏ

Continues below advertisement

ਬਰਨਾਲਾ ਦੇ 3 ਪਿੰਡਾਂ 'ਤੇ ਪੰਜਾਬ ਸਰਕਾਰ ਨੇ ਖਰਚੇ ਕਰੋੜਾਂ ਰੁਪਏ

Barnala (Kamlajit Sandhu)

ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। 

ਬਰਨਾਲਾ ਵਿਧਾਨ ਸਭਾ ਹਲਕੇ ਦੇ ਤਿੰਨ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋਈ।

ਪਿੰਡ ਪੱਤੀ ਸੇਖਵਾਂ, ਝਲੂਰ ਅਤੇ ਸੇਖਾ ਵਿੱਚ ਪੰਚਾਇਤ ਘਰਾਂ, ਛੱਪੜਾਂ ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕਾਰਜਕਾਲ ਦੇ ਪਹਿਲੇ ਹੀ ਸਾਲਾਂ ਵਿੱਚ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇ ਰਹੀ ਹੈ।

ਇਸ ਲਈ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ।

Continues below advertisement

JOIN US ON

Telegram