Punjab Governor in Amritsar|ਅੰਮ੍ਰਿਤਸਰ ਪਹੁੰਚੇ ਰਾਜਪਾਲ ਪੁਰੋਹਿਤ ਦੇ ਵੱਡੇ ਐਲਾਨ, ਵੇਖੋ CM ਮਾਨ ਬਾਰੇ ਕੀ ਬੋਲ ਗਏ
Download ABP Live App and Watch All Latest Videos
View In AppPunjab Governor in Amritsar|ਅੰਮ੍ਰਿਤਸਰ ਪਹੁੰਚੇ ਰਾਜਪਾਲ ਪੁਰੋਹਿਤ ਦੇ ਵੱਡੇ ਐਲਾਨ, ਵੇਖੋ CM ਮਾਨ ਬਾਰੇ ਕੀ ਬੋਲ ਗਏ
ਅੰਮ੍ਰਿਤਸਰ - ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੀਤੀ ਪ੍ਰੈੱਸ ਕਾਨਫ਼ਰੰਸ
ਅੰਮ੍ਰਿਤਸਰ ਸਰਹੱਦੀ ਦੌਰਾ ਕਰਨ ਪਹੁੰਚੇ ਸਨ ਰਾਜਪਾਲ
ਸਰਹੱਦਾਂ 'ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਰਾਜਪਾਲ ਪੁਰੋਹਿਤ ਨੇ ਕੀਤੇ ਵੱਡੇ ਐਲਾਨ
'ਡਰੋਨ ਫੜ੍ਹਨ ਵਾਲੇ ਨੂੰ ਮਿਲੇਗਾ 1 ਲੱਖ ਦਾ ਇਨਾਮ'
'ਨਸ਼ਾ ਮੁਕਤ ਹੋਣ ਵਾਲੇ ਪਿੰਡਾਂ ਨੂੰ ਦਿੱਤਾ ਜਾਵੇਗਾ ਇਨਾਮ'
6 ਸਰਹੱਦੀ ਜ਼ਿਲ੍ਹਿਆਂ ਲਈ ਕੀਤਾ ਵੱਡਾ ਐਲਾਨ
ਗਵਰਨਰ ਫ਼ੰਡ 'ਚੋਂ ਮਿਲੇਗਾ ਇਨਾਮ - ਰਾਜਪਾਲ
ਪਿੰਡਾਂ ਨੂੰ ਕੈਟੇਗਰੀ ਮੁਤਾਬਿਕ ਮਿਲੇਗਾ ਇਨਾਮ - ਰਾਜਪਾਲ
ਨਸ਼ਿਆਂ ਦੇ ਮੁੱਦੇ 'ਤੇ ਰਾਜਪਾਲ ਨੇ ਜਤਾਈ ਚਿੰਤਾ
ਮੁੱਖ ਮੰਤਰੀ ਭਗਵੰਤ ਮਾਨ 'ਤੇ ਰਾਜਪਾਲ ਦਾ ਤਨਜ਼
'CM ਮਾਨ ਕੋਲ ਮਿਲਣ ਦਾ ਸਮਾਂ ਨਹੀਂ' - ਰਾਜਪਾਲ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।