Punjab Govt ਨੇ 2 ਹੋਰ Toll Plaza ਕੀਤੇ ਬੰਦ, 87 ਲੱਖ ਰੁਪਏ ਮਹੀਨਾ ਕਰਦੇ ਸੀ ਕਮਾਈ

Continues below advertisement

Punjab Govt ਨੇ 2 ਹੋਰ Toll Plaza ਕੀਤੇ ਬੰਦ, 87 ਲੱਖ ਰੁਪਏ ਮਹੀਨਾ ਕਰਦੇ ਸੀ ਕਮਾਈ

 

ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ ! 2 ਹੋਰ ਟੋਲ ਪਲਾਜ਼ੇ ਕੀਤੇ ਬੰਦ, ਹਰ ਰੋਜ਼ 63 ਲੱਖ ਬਚਾਉਣ ਲੱਗੇ ਪੰਜਾਬੀ


ਪਟਿਆਲਾ-ਨਾਭਾ-ਮਲੇਰਕੋਟਲਾ 'ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ 'ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੀਤੀ ਰਾਤ ਬੰਦ ਕਰ ਦਿੱਤੀ ਗਈ ਹੈ।  ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ।ਮਾਨ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਲਈ ਆਰਥਿਕ ਰਾਹਤ, ਨਾਗਰਿਕਾਂ 'ਤੇ ਵਿੱਤੀ ਬੋਝ ਨੂੰ ਘੱਟ ਕਰਨ ਲਈ ਯਤਨ ਕਰ ਰਹੀ ਹੈ। ਇਸ ਦੇ ਤਹਿਤ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ 'ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ ਜਿਨ੍ਹਾਂ ਉੱਤੇ ਪ੍ਰਤੀ ਮਹੀਨਾ 87 ਲੱਖ ਦੀ ਉਗਰਾਹੀ ਹੁੰਦੀ ਸੀ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ 'ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ 'ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੀਤੀ ਰਾਤ ਬੰਦ ਕਰ ਦਿੱਤੀ ਗਈ ਹੈ।  ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ।

Continues below advertisement

JOIN US ON

Telegram