ਪੜਚੋਲ ਕਰੋ
Advertisement
Punjab Haryana High Court ਨੇ ਸਰਹੱਦੀ ਖੇਤਰ ’ਚ ਮਾਈਨਿੰਗ ’ਤੇ ਲਗਾਈ ਰੋਕ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਰਕਾਰ ਨੂੰ ਝਟਕਾ ਦਿੱਤਾ ਗਿਆ ਹੈ। ਹਾਈ ਕੋਰਟ ਵਲੋਂ ਹੁਕਮ ਦਿੱਤਾ ਗਿਆ ਕਿ ਮਾਈਨਿੰਗ ’ਤੇ ਰੋਕ ਜਾਰੀ ਰਹੇਗੀ। ਹਾਈ ਕੋਰਟ ਵਲੋਂ ਸਰਹੱਦੀ ਇਲਾਕਿਆਂ ’ਚ ਲਗਾਈ ਗਈ ਮਾਈਨਿੰਗ ’ਤੇ ਰੋਕ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਵੀ ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਸੰਬਧੀ ਬੋਲਦਿਆਂ ਅਕਾਲੀ ਦਲ (ਬ) ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਾਈ ਕੋਰਟ ਵਲੋਂ ਮਾਈਨਿੰਗ ਦੇ ਮਾਮਲੇ ’ਚ ਜੋ ਫ਼ੈਸਲਾ ਆਇਆ ਹੈ, ਇਹ ਪੰਜਾਬ ਸਰਕਾਰ ਲਈ ਸਬਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਕਹਿੰਦੀ ਰਹੀ ਹੈ ਕਿ ਮਾਈਨਿੰਗ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਰਾਜਨੀਤੀ ਕਰ ਰਹੀਆਂ ਹਨ। ਪਰ ਹੁਣ ਤਾਂ ਕੇਂਦਰੀ ਏਜੰਸੀਆਂ ਨੇ ਵੀ ਕਹਿ ਦਿੱਤਾ ਹੈ ਕਿ ਪੰਜਾਬ ਵਿੱਚ ਜੋ ਵੀ ਮਾਈਨਿੰਗ ਹੋ ਰਹੀ ਹੈ, ਉਹ ਗਲਤ ਤਰੀਕੇ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਮੁੱਦੇ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇ।
ਪੰਜਾਬ
Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp Sanjha
|Panchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjha
Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|
Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |
ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾ
ਹੋਰ ਵੇਖੋ
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਕਾਰੋਬਾਰ
ਸਿਹਤ
Advertisement
Advertisement
ਟ੍ਰੈਂਡਿੰਗ ਟੌਪਿਕ
Advertisement